ਯਸਾਯਾਹ 38:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 “ਹੇ ਯਹੋਵਾਹ, ਮੈਂ ਤੇਰੇ ਅੱਗੇ ਮਿੰਨਤ ਕਰਦਾ ਹਾਂ, ਕਿਰਪਾ ਕਰ ਕੇ ਯਾਦ ਕਰ+ ਕਿ ਮੈਂ ਕਿਵੇਂ ਤੇਰੇ ਅੱਗੇ ਵਫ਼ਾਦਾਰੀ ਨਾਲ ਅਤੇ ਪੂਰੇ ਦਿਲ ਨਾਲ ਚੱਲਿਆ ਹਾਂ+ ਅਤੇ ਮੈਂ ਉਹੀ ਕੀਤਾ ਜੋ ਤੇਰੀਆਂ ਨਜ਼ਰਾਂ ਵਿਚ ਸਹੀ ਸੀ।” ਫਿਰ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਣ ਲੱਗਾ।
3 “ਹੇ ਯਹੋਵਾਹ, ਮੈਂ ਤੇਰੇ ਅੱਗੇ ਮਿੰਨਤ ਕਰਦਾ ਹਾਂ, ਕਿਰਪਾ ਕਰ ਕੇ ਯਾਦ ਕਰ+ ਕਿ ਮੈਂ ਕਿਵੇਂ ਤੇਰੇ ਅੱਗੇ ਵਫ਼ਾਦਾਰੀ ਨਾਲ ਅਤੇ ਪੂਰੇ ਦਿਲ ਨਾਲ ਚੱਲਿਆ ਹਾਂ+ ਅਤੇ ਮੈਂ ਉਹੀ ਕੀਤਾ ਜੋ ਤੇਰੀਆਂ ਨਜ਼ਰਾਂ ਵਿਚ ਸਹੀ ਸੀ।” ਫਿਰ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਣ ਲੱਗਾ।