-
ਜ਼ਬੂਰ 119:101ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
101 ਮੈਂ ਆਪਣੇ ਪੈਰਾਂ ਨੂੰ ਹਰ ਬੁਰੇ ਰਾਹ ʼਤੇ ਜਾਣ ਤੋਂ ਰੋਕ ਰੱਖਿਆ ਹੈ+
ਤਾਂਕਿ ਤੇਰੇ ਬਚਨ ਮੁਤਾਬਕ ਚੱਲਾਂ।
-
-
ਅਫ਼ਸੀਆਂ 5:15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਇਸ ਲਈ ਤੁਸੀਂ ਇਸ ਗੱਲ ਦਾ ਪੂਰਾ-ਪੂਰਾ ਧਿਆਨ ਰੱਖੋ ਕਿ ਤੁਸੀਂ ਮੂਰਖਾਂ ਵਾਂਗ ਨਹੀਂ, ਸਗੋਂ ਬੁੱਧੀਮਾਨ ਇਨਸਾਨਾਂ ਵਾਂਗ ਚੱਲਦੇ ਹੋ।
-