ਜ਼ਬੂਰ 51:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 51 ਹੇ ਪਰਮੇਸ਼ੁਰ, ਆਪਣੇ ਅਟੱਲ ਪਿਆਰ ਕਰਕੇ ਮੇਰੇ ʼਤੇ ਮਿਹਰ ਕਰ।+ ਆਪਣੀ ਅਪਾਰ ਦਇਆ ਕਰਕੇ ਮੇਰੇ ਗੁਨਾਹਾਂ ਨੂੰ ਮਿਟਾ ਦੇ।+ ਯਸਾਯਾਹ 63:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਮੈਂ ਯਹੋਵਾਹ ਦੇ ਅਟੱਲ ਪਿਆਰ ਦੇ ਕੰਮਾਂ ਦਾ ਐਲਾਨ ਕਰਾਂਗਾ,ਹਾਂ, ਯਹੋਵਾਹ ਦੇ ਉਨ੍ਹਾਂ ਕੰਮਾਂ ਦਾ ਜੋ ਤਾਰੀਫ਼ ਦੇ ਲਾਇਕ ਹਨਕਿਉਂਕਿ ਯਹੋਵਾਹ ਨੇ ਸਾਡੇ ਲਈ ਬਹੁਤ ਕੁਝ ਕੀਤਾ ਹੈ,+ਉਸ ਨੇ ਆਪਣੀ ਦਇਆ ਤੇ ਆਪਣੇ ਬੇਹੱਦ ਅਟੱਲ ਪਿਆਰ ਦੇ ਕਾਰਨਇਜ਼ਰਾਈਲ ਦੇ ਘਰਾਣੇ ਲਈ ਢੇਰ ਸਾਰੇ ਚੰਗੇ ਕੰਮ ਕੀਤੇ ਹਨ।
7 ਮੈਂ ਯਹੋਵਾਹ ਦੇ ਅਟੱਲ ਪਿਆਰ ਦੇ ਕੰਮਾਂ ਦਾ ਐਲਾਨ ਕਰਾਂਗਾ,ਹਾਂ, ਯਹੋਵਾਹ ਦੇ ਉਨ੍ਹਾਂ ਕੰਮਾਂ ਦਾ ਜੋ ਤਾਰੀਫ਼ ਦੇ ਲਾਇਕ ਹਨਕਿਉਂਕਿ ਯਹੋਵਾਹ ਨੇ ਸਾਡੇ ਲਈ ਬਹੁਤ ਕੁਝ ਕੀਤਾ ਹੈ,+ਉਸ ਨੇ ਆਪਣੀ ਦਇਆ ਤੇ ਆਪਣੇ ਬੇਹੱਦ ਅਟੱਲ ਪਿਆਰ ਦੇ ਕਾਰਨਇਜ਼ਰਾਈਲ ਦੇ ਘਰਾਣੇ ਲਈ ਢੇਰ ਸਾਰੇ ਚੰਗੇ ਕੰਮ ਕੀਤੇ ਹਨ।