-
ਯਸਾਯਾਹ 38:19ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
19 ਜੀਉਂਦੇ, ਹਾਂ, ਜੀਉਂਦੇ ਹੀ ਤੇਰੀ ਵਡਿਆਈ ਕਰ ਸਕਦੇ ਹਨ
ਜਿਵੇਂ ਮੈਂ ਅੱਜ ਕਰ ਰਿਹਾ ਹਾਂ।
ਪਿਤਾ ਆਪਣੇ ਪੁੱਤਰਾਂ ਨੂੰ ਤੇਰੀ ਵਫ਼ਾਦਾਰੀ ਬਾਰੇ ਗਿਆਨ ਦੇ ਸਕਦਾ ਹੈ।+
-