ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਰਾਜਿਆਂ 8:12, 13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਉਸ ਸਮੇਂ ਸੁਲੇਮਾਨ ਨੇ ਕਿਹਾ: “ਯਹੋਵਾਹ ਨੇ ਕਿਹਾ ਸੀ ਕਿ ਉਹ ਘੁੱਪ ਹਨੇਰੇ ਵਿਚ ਵੱਸੇਗਾ।+ 13 ਮੈਂ ਤੇਰੇ ਲਈ ਇਕ ਸ਼ਾਨਦਾਰ ਭਵਨ ਬਣਾਉਣ ਵਿਚ ਸਫ਼ਲ ਹੋਇਆ ਹਾਂ, ਹਾਂ, ਉਹ ਪੱਕੀ ਜਗ੍ਹਾ ਜਿੱਥੇ ਤੂੰ ਸਦਾ ਲਈ ਵੱਸੇਂ।”+

  • ਜ਼ਬੂਰ 48:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਦੂਰ ਉੱਤਰ ਵਿਚ ਖ਼ੂਬਸੂਰਤ ਅਤੇ ਉੱਚਾ ਸੀਓਨ ਪਹਾੜ,

      ਜੋ ਮਹਾਨ ਰਾਜੇ ਦਾ ਸ਼ਹਿਰ ਹੈ+

      ਸਾਰੀ ਧਰਤੀ ਲਈ ਖ਼ੁਸ਼ੀ ਦਾ ਕਾਰਨ ਹੈ।+

  • ਜ਼ਬੂਰ 132:13, 14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਯਹੋਵਾਹ ਨੇ ਸੀਓਨ ਨੂੰ ਚੁਣਿਆ ਹੈ;+

      ਉਹ ਇਸ ਨੂੰ ਆਪਣਾ ਨਿਵਾਸ-ਸਥਾਨ ਬਣਾਉਣਾ ਚਾਹੁੰਦਾ ਹੈ:+

      14 “ਇਹ ਹਮੇਸ਼ਾ ਲਈ ਮੇਰਾ ਘਰ ਰਹੇਗਾ;

      ਮੈਂ ਇੱਥੇ ਵੱਸਾਂਗਾ+ ਕਿਉਂਕਿ ਮੇਰੀ ਇਹੀ ਇੱਛਾ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ