ਉਪਦੇਸ਼ਕ ਦੀ ਕਿਤਾਬ 7:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਪਰ ਅਤਿਆਚਾਰ ਬੁੱਧੀਮਾਨ ਨੂੰ ਪਾਗਲ ਕਰ ਸਕਦਾ ਹੈ ਅਤੇ ਰਿਸ਼ਵਤ ਦਿਲ ਨੂੰ ਭ੍ਰਿਸ਼ਟ ਕਰਦੀ ਹੈ।+