ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਇਤਿਹਾਸ 10:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਇਸ ਤਰ੍ਹਾਂ ਸ਼ਾਊਲ ਯਹੋਵਾਹ ਨਾਲ ਕੀਤੀ ਬੇਵਫ਼ਾਈ ਕਰਕੇ ਮਰ ਗਿਆ ਕਿਉਂਕਿ ਉਸ ਨੇ ਯਹੋਵਾਹ ਦੇ ਬਚਨ ਦੀ ਪਾਲਣਾ ਨਹੀਂ ਕੀਤੀ+ ਅਤੇ ਇਕ ਚੇਲੀ* ਦੀ ਸਲਾਹ ਲਈ+

  • ਜ਼ਬੂਰ 53:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  5 ਪਰ ਉਨ੍ਹਾਂ ਉੱਤੇ ਦਹਿਸ਼ਤ ਛਾ ਜਾਵੇਗੀ,

      ਇੰਨੀ ਦਹਿਸ਼ਤ ਜਿੰਨੀ ਉਨ੍ਹਾਂ ਨੇ ਪਹਿਲਾਂ ਕਦੇ ਮਹਿਸੂਸ ਨਹੀਂ ਕੀਤੀ

      ਕਿਉਂਕਿ ਪਰਮੇਸ਼ੁਰ ਤੇਰੇ ʼਤੇ ਹਮਲਾ ਕਰਨ ਵਾਲਿਆਂ* ਦੀਆਂ ਹੱਡੀਆਂ ਖਿਲਾਰ ਦੇਵੇਗਾ।

      ਤੂੰ* ਉਨ੍ਹਾਂ ਨੂੰ ਸ਼ਰਮਿੰਦਾ ਕਰੇਂਗਾ ਕਿਉਂਕਿ ਯਹੋਵਾਹ ਨੇ ਉਨ੍ਹਾਂ ਨੂੰ ਠੁਕਰਾ ਦਿੱਤਾ ਹੈ।

  • ਯਸਾਯਾਹ 59:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 ਉਹ ਸ਼ਾਂਤੀ ਦੇ ਰਾਹ ਉੱਤੇ ਤੁਰਨਾ ਨਹੀਂ ਜਾਣਦੇ

      ਅਤੇ ਉਨ੍ਹਾਂ ਦੇ ਮਾਰਗਾਂ ਵਿਚ ਨਿਆਂ ਹੈ ਹੀ ਨਹੀਂ।+

      ਉਹ ਆਪਣੇ ਰਸਤੇ ਵਿੰਗੇ-ਟੇਢੇ ਬਣਾਉਂਦੇ ਹਨ;

      ਉਨ੍ਹਾਂ ਉੱਤੇ ਚੱਲਣ ਵਾਲੇ ਕਿਸੇ ਨੂੰ ਵੀ ਸ਼ਾਂਤੀ ਨਹੀਂ ਮਿਲੇਗੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ