ਉਪਦੇਸ਼ਕ ਦੀ ਕਿਤਾਬ 5:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਮੈਂ ਦੇਖਿਆ ਹੈ ਕਿ ਇਨਸਾਨ ਲਈ ਇਹੀ ਚੰਗਾ ਤੇ ਸਹੀ ਹੈ ਕਿ ਉਹ ਧਰਤੀ ਉੱਤੇ ਸੱਚੇ ਪਰਮੇਸ਼ੁਰ ਵੱਲੋਂ ਮਿਲੀ ਛੋਟੀ ਜਿਹੀ ਜ਼ਿੰਦਗੀ ਵਿਚ ਖਾਵੇ-ਪੀਵੇ ਅਤੇ ਖ਼ੁਸ਼ੀ-ਖ਼ੁਸ਼ੀ ਮਿਹਨਤ ਕਰੇ।*+ ਇਹ ਉਸ ਦੀ ਮਿਹਨਤ ਦਾ ਫਲ* ਹੈ।+ ਯਸਾਯਾਹ 65:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਉਹ ਇਸ ਲਈ ਨਹੀਂ ਬਣਾਉਣਗੇ ਕਿ ਕੋਈ ਦੂਜਾ ਵੱਸੇ,ਨਾ ਇਸ ਲਈ ਲਾਉਣਗੇ ਕਿ ਕੋਈ ਦੂਜਾ ਖਾਵੇਕਿਉਂਕਿ ਮੇਰੀ ਪਰਜਾ ਦੇ ਦਿਨ ਰੁੱਖ ਦੇ ਦਿਨਾਂ ਵਰਗੇ ਹੋਣਗੇ+ਅਤੇ ਮੇਰੇ ਚੁਣੇ ਹੋਏ ਆਪਣੇ ਹੱਥਾਂ ਦੇ ਕੰਮ ਦਾ ਪੂਰਾ ਮਜ਼ਾ ਲੈਣਗੇ।
18 ਮੈਂ ਦੇਖਿਆ ਹੈ ਕਿ ਇਨਸਾਨ ਲਈ ਇਹੀ ਚੰਗਾ ਤੇ ਸਹੀ ਹੈ ਕਿ ਉਹ ਧਰਤੀ ਉੱਤੇ ਸੱਚੇ ਪਰਮੇਸ਼ੁਰ ਵੱਲੋਂ ਮਿਲੀ ਛੋਟੀ ਜਿਹੀ ਜ਼ਿੰਦਗੀ ਵਿਚ ਖਾਵੇ-ਪੀਵੇ ਅਤੇ ਖ਼ੁਸ਼ੀ-ਖ਼ੁਸ਼ੀ ਮਿਹਨਤ ਕਰੇ।*+ ਇਹ ਉਸ ਦੀ ਮਿਹਨਤ ਦਾ ਫਲ* ਹੈ।+
22 ਉਹ ਇਸ ਲਈ ਨਹੀਂ ਬਣਾਉਣਗੇ ਕਿ ਕੋਈ ਦੂਜਾ ਵੱਸੇ,ਨਾ ਇਸ ਲਈ ਲਾਉਣਗੇ ਕਿ ਕੋਈ ਦੂਜਾ ਖਾਵੇਕਿਉਂਕਿ ਮੇਰੀ ਪਰਜਾ ਦੇ ਦਿਨ ਰੁੱਖ ਦੇ ਦਿਨਾਂ ਵਰਗੇ ਹੋਣਗੇ+ਅਤੇ ਮੇਰੇ ਚੁਣੇ ਹੋਏ ਆਪਣੇ ਹੱਥਾਂ ਦੇ ਕੰਮ ਦਾ ਪੂਰਾ ਮਜ਼ਾ ਲੈਣਗੇ।