ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਨਹਮਯਾਹ 4:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਹੇ ਸਾਡੇ ਪਰਮੇਸ਼ੁਰ, ਸਾਡੀ ਸੁਣ ਕਿਉਂਕਿ ਸਾਡਾ ਅਪਮਾਨ ਕੀਤਾ ਜਾ ਰਿਹਾ ਹੈ।+ ਉਨ੍ਹਾਂ ਵੱਲੋਂ ਕੀਤੇ ਅਪਮਾਨ ਨੂੰ ਉਨ੍ਹਾਂ ਦੇ ਹੀ ਸਿਰਾਂ ʼਤੇ ਪਾ ਦੇ+ ਤੇ ਉਨ੍ਹਾਂ ਨੂੰ ਗ਼ੁਲਾਮੀ ਦੇ ਦੇਸ਼ ਵਿਚ ਲੁੱਟ ਦਾ ਮਾਲ ਬਣਾ ਦੇ।

  • ਨਹਮਯਾਹ 6:15, 16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਐਲੂਲ* ਦੀ 25 ਤਾਰੀਖ਼ ਨੂੰ ਕੰਧ ਬਣਾਉਣ ਦਾ ਕੰਮ ਪੂਰਾ ਹੋ ਗਿਆ, ਕੁੱਲ 52 ਦਿਨਾਂ ਵਿਚ।

      16 ਜਿਉਂ ਹੀ ਸਾਡੇ ਸਾਰੇ ਦੁਸ਼ਮਣਾਂ ਨੇ ਇਸ ਬਾਰੇ ਸੁਣਿਆ ਅਤੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਨੇ ਇਹ ਦੇਖਿਆ, ਤਾਂ ਉਹ ਬਹੁਤ ਸ਼ਰਮਿੰਦਾ ਹੋਏ*+ ਅਤੇ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਸਾਡੇ ਪਰਮੇਸ਼ੁਰ ਦੀ ਮਦਦ ਨਾਲ ਹੀ ਇਹ ਕੰਮ ਪੂਰਾ ਹੋਇਆ ਸੀ।

  • ਅਸਤਰ 6:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਜਦ ਹਾਮਾਨ ਨੇ ਆਪਣੀ ਪਤਨੀ ਜ਼ਰਸ਼+ ਅਤੇ ਆਪਣੇ ਸਾਰੇ ਦੋਸਤਾਂ ਨੂੰ ਦੱਸਿਆ ਕਿ ਉਸ ਨਾਲ ਕੀ ਹੋਇਆ ਸੀ, ਤਾਂ ਉਸ ਦੇ ਸਲਾਹਕਾਰਾਂ ਅਤੇ ਪਤਨੀ ਜ਼ਰਸ਼ ਨੇ ਉਸ ਨੂੰ ਕਿਹਾ: “ਜੇ ਮਾਰਦਕਈ ਇਕ ਯਹੂਦੀ ਹੈ* ਜਿਸ ਦੇ ਸਾਮ੍ਹਣੇ ਤੂੰ ਇਕ ਵਾਰੀ ਹਾਰ ਚੁੱਕਾ ਹੈਂ, ਤਾਂ ਤੂੰ ਉਸ ਉੱਤੇ ਜਿੱਤ ਹਾਸਲ ਨਹੀਂ ਕਰ ਪਾਏਂਗਾ। ਤੇਰੀ ਹਾਰ ਪੱਕੀ ਹੈ।”

  • ਅਸਤਰ 9:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਯਹੂਦੀਆਂ ਨੇ ਆਪਣੇ ਸਾਰੇ ਦੁਸ਼ਮਣਾਂ ਨੂੰ ਤਲਵਾਰ ਨਾਲ ਵੱਢ ਸੁੱਟਿਆ ਅਤੇ ਉਨ੍ਹਾਂ ਦਾ ਨਾਸ਼ ਕਰ ਦਿੱਤਾ। ਯਹੂਦੀਆਂ ਨੇ ਨਫ਼ਰਤ ਕਰਨ ਵਾਲੇ ਲੋਕਾਂ ਨਾਲ ਆਪਣੀ ਮਨ-ਮਰਜ਼ੀ ਮੁਤਾਬਕ ਸਲੂਕ ਕੀਤਾ।+

  • ਜ਼ਬੂਰ 137:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  7 ਹੇ ਯਹੋਵਾਹ, ਯਾਦ ਕਰ ਕਿ ਯਰੂਸ਼ਲਮ ਦੀ ਤਬਾਹੀ ਦੇ ਦਿਨ

      ਅਦੋਮੀਆਂ ਨੇ ਕੀ ਕਿਹਾ ਸੀ: “ਢਾਹ ਦਿਓ! ਇਸ ਨੂੰ ਨੀਂਹਾਂ ਸਣੇ ਢਾਹ ਦਿਓ!”+

  • ਜ਼ਕਰਯਾਹ 12:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਉਸ ਦਿਨ ਮੈਂ ਯਰੂਸ਼ਲਮ ਨੂੰ ਸਾਰੇ ਲੋਕਾਂ ਲਈ ਇਕ ਭਾਰਾ ਪੱਥਰ ਬਣਾਵਾਂਗਾ। ਜਿਹੜੇ ਵੀ ਲੋਕ ਉਸ ਨੂੰ ਚੁੱਕਣਗੇ, ਉਹ ਸਾਰੇ ਬੁਰੀ ਤਰ੍ਹਾਂ ਜ਼ਖ਼ਮੀ ਹੋਣਗੇ;+ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਖ਼ਿਲਾਫ਼ ਇਕੱਠੀਆਂ ਹੋਣਗੀਆਂ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ