ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਸਮੂਏਲ 30:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਦਾਊਦ ਦੇ ਨਾਲ ਦੇ ਸਾਰੇ ਆਦਮੀ ਉਸ ਨੂੰ ਪੱਥਰ ਮਾਰਨ ਦੀਆਂ ਗੱਲਾਂ ਕਰ ਰਹੇ ਸਨ ਕਿਉਂਕਿ ਉਹ ਆਪਣੇ ਧੀਆਂ-ਪੁੱਤਰਾਂ ਨੂੰ ਗੁਆ ਦੇਣ ਕਰਕੇ ਕੁੜੱਤਣ ਨਾਲ ਭਰੇ ਹੋਏ ਸਨ। ਇਸ ਕਰਕੇ ਦਾਊਦ ਬਹੁਤ ਦੁਖੀ ਹੋਇਆ। ਪਰ ਦਾਊਦ ਨੇ ਆਪਣੇ ਪਰਮੇਸ਼ੁਰ ਯਹੋਵਾਹ ਦੀ ਮਦਦ ਨਾਲ ਆਪਣੇ ਆਪ ਨੂੰ ਤਕੜਾ ਕੀਤਾ।+

  • ਜ਼ਬੂਰ 62:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 62 ਮੈਂ ਚੁੱਪ-ਚਾਪ ਪਰਮੇਸ਼ੁਰ ਦੀ ਉਡੀਕ ਕਰਦਾ ਹਾਂ।

      ਉਹੀ ਮੈਨੂੰ ਮੁਕਤੀ ਦਿਵਾਏਗਾ।+

  • ਯਸਾਯਾਹ 30:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਸਾਰੇ ਜਹਾਨ ਦਾ ਮਾਲਕ ਯਹੋਵਾਹ, ਇਜ਼ਰਾਈਲ ਦਾ ਪਵਿੱਤਰ ਪਰਮੇਸ਼ੁਰ ਇਹ ਕਹਿੰਦਾ ਹੈ:

      “ਮੇਰੇ ਕੋਲ ਮੁੜ ਆਉਣ ਤੇ ਚੁੱਪ ਕਰ ਕੇ ਬੈਠ ਜਾਣ ਵਿਚ ਹੀ ਤੁਹਾਡਾ ਬਚਾਅ ਹੈ;

      ਸ਼ਾਂਤ ਰਹਿਣ ਅਤੇ ਮੇਰੇ ਉੱਤੇ ਭਰੋਸਾ ਰੱਖਣ ਨਾਲ ਤੁਹਾਨੂੰ ਤਾਕਤ ਮਿਲੇਗੀ।”+

      ਪਰ ਤੁਸੀਂ ਇਹ ਨਹੀਂ ਚਾਹਿਆ।+

  • ਵਿਰਲਾਪ 3:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਇਨਸਾਨ ਲਈ ਚੰਗਾ ਹੈ ਕਿ ਉਹ ਚੁੱਪ-ਚਾਪ*+ ਮੁਕਤੀ ਲਈ ਯਹੋਵਾਹ ਦੀ ਉਡੀਕ ਕਰੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ