1 ਰਾਜਿਆਂ 15:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਪਰ ਦਾਊਦ ਕਰਕੇ+ ਉਸ ਦੇ ਪਰਮੇਸ਼ੁਰ ਯਹੋਵਾਹ ਨੇ ਉਸ ਤੋਂ ਬਾਅਦ ਉਸ ਦੇ ਪੁੱਤਰ ਨੂੰ ਖੜ੍ਹਾ ਕਰ ਕੇ ਅਤੇ ਯਰੂਸ਼ਲਮ ਨੂੰ ਕਾਇਮ ਰੱਖ ਕੇ ਉਸ ਨੂੰ ਯਰੂਸ਼ਲਮ ਵਿਚ ਇਕ ਚਿਰਾਗ ਦਿੱਤਾ।+ 2 ਰਾਜਿਆਂ 19:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 “ਮੈਂ ਇਸ ਸ਼ਹਿਰ ਦੀ ਰਾਖੀ ਕਰਾਂਗਾ+ ਅਤੇ ਇਸ ਨੂੰ ਆਪਣੀ ਖ਼ਾਤਰ+ਅਤੇ ਆਪਣੇ ਸੇਵਕ ਦਾਊਦ ਦੀ ਖ਼ਾਤਰ ਬਚਾਵਾਂਗਾ।”’”+
4 ਪਰ ਦਾਊਦ ਕਰਕੇ+ ਉਸ ਦੇ ਪਰਮੇਸ਼ੁਰ ਯਹੋਵਾਹ ਨੇ ਉਸ ਤੋਂ ਬਾਅਦ ਉਸ ਦੇ ਪੁੱਤਰ ਨੂੰ ਖੜ੍ਹਾ ਕਰ ਕੇ ਅਤੇ ਯਰੂਸ਼ਲਮ ਨੂੰ ਕਾਇਮ ਰੱਖ ਕੇ ਉਸ ਨੂੰ ਯਰੂਸ਼ਲਮ ਵਿਚ ਇਕ ਚਿਰਾਗ ਦਿੱਤਾ।+