ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਰਾਜਿਆਂ 11:36
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 36 ਮੈਂ ਉਸ ਦੇ ਪੁੱਤਰ ਨੂੰ ਇਕ ਗੋਤ ਦਿਆਂਗਾ ਤਾਂਕਿ ਮੇਰੇ ਸੇਵਕ ਦਾਊਦ ਦਾ ਦੀਵਾ ਮੇਰੇ ਅੱਗੇ ਹਮੇਸ਼ਾ ਯਰੂਸ਼ਲਮ ਵਿਚ ਬਲ਼ਦਾ ਰਹੇ,+ ਹਾਂ, ਉਸ ਸ਼ਹਿਰ ਵਿਚ ਜਿਸ ਨੂੰ ਮੈਂ ਆਪਣੇ ਲਈ ਚੁਣਿਆ ਤਾਂਕਿ ਮੇਰਾ ਨਾਂ ਉੱਥੇ ਰਹੇ।

  • 1 ਰਾਜਿਆਂ 15:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਪਰ ਦਾਊਦ ਕਰਕੇ+ ਉਸ ਦੇ ਪਰਮੇਸ਼ੁਰ ਯਹੋਵਾਹ ਨੇ ਉਸ ਤੋਂ ਬਾਅਦ ਉਸ ਦੇ ਪੁੱਤਰ ਨੂੰ ਖੜ੍ਹਾ ਕਰ ਕੇ ਅਤੇ ਯਰੂਸ਼ਲਮ ਨੂੰ ਕਾਇਮ ਰੱਖ ਕੇ ਉਸ ਨੂੰ ਯਰੂਸ਼ਲਮ ਵਿਚ ਇਕ ਚਿਰਾਗ ਦਿੱਤਾ।+

  • 2 ਇਤਿਹਾਸ 21:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਪਰ ਯਹੋਵਾਹ ਦਾਊਦ ਨਾਲ ਕੀਤੇ ਇਕਰਾਰ ਦੀ ਖ਼ਾਤਰ ਦਾਊਦ ਦੇ ਘਰਾਣੇ ਨੂੰ ਨਾਸ਼ ਨਹੀਂ ਸੀ ਕਰਨਾ ਚਾਹੁੰਦਾ+ ਕਿਉਂਕਿ ਉਸ ਨੇ ਦਾਊਦ ਅਤੇ ਉਸ ਦੇ ਪੁੱਤਰਾਂ ਨੂੰ ਹਮੇਸ਼ਾ ਲਈ ਇਕ ਚਿਰਾਗ ਦੇਣ ਦਾ ਵਾਅਦਾ ਕੀਤਾ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ