ਜ਼ਬੂਰ 86:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਹੇ ਯਹੋਵਾਹ, ਦੇਵਤਿਆਂ ਵਿਚ ਕੋਈ ਵੀ ਤੇਰੇ ਵਰਗਾ ਨਹੀਂ,+ਤੇਰੇ ਵਰਗੇ ਕੰਮ ਕੋਈ ਨਹੀਂ ਕਰ ਸਕਦਾ।+ ਯਸਾਯਾਹ 45:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ। ਮੇਰੇ ਤੋਂ ਸਿਵਾਇ ਹੋਰ ਕੋਈ ਪਰਮੇਸ਼ੁਰ ਨਹੀਂ।+ ਮੈਂ ਤੈਨੂੰ ਤਕੜਾ ਕਰਾਂਗਾ,* ਭਾਵੇਂ ਤੂੰ ਮੈਨੂੰ ਨਹੀਂ ਜਾਣਦਾ
5 ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ। ਮੇਰੇ ਤੋਂ ਸਿਵਾਇ ਹੋਰ ਕੋਈ ਪਰਮੇਸ਼ੁਰ ਨਹੀਂ।+ ਮੈਂ ਤੈਨੂੰ ਤਕੜਾ ਕਰਾਂਗਾ,* ਭਾਵੇਂ ਤੂੰ ਮੈਨੂੰ ਨਹੀਂ ਜਾਣਦਾ