ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਇਤਿਹਾਸ 9:33
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 33 ਇਹ ਗਾਇਕ ਸਨ ਅਤੇ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀ ਸਨ ਜੋ ਕਮਰਿਆਂ* ਵਿਚ ਸਨ ਤੇ ਉਨ੍ਹਾਂ ਨੂੰ ਹੋਰ ਕੰਮਾਂ ਤੋਂ ਛੋਟ ਦਿੱਤੀ ਗਈ ਸੀ; ਉਨ੍ਹਾਂ ਨੇ ਦਿਨ-ਰਾਤ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਲੱਗੇ ਰਹਿਣਾ ਸੀ।

  • 1 ਇਤਿਹਾਸ 23:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਦਾਊਦ ਦੀਆਂ ਆਖ਼ਰੀ ਹਿਦਾਇਤਾਂ ਅਨੁਸਾਰ ਲੇਵੀਆਂ ਨੂੰ ਗਿਣਿਆ ਗਿਆ ਸੀ ਜੋ 20 ਸਾਲ ਜਾਂ ਇਸ ਤੋਂ ਜ਼ਿਆਦਾ ਉਮਰ ਦੇ ਸਨ।

  • 1 ਇਤਿਹਾਸ 23:30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਉਨ੍ਹਾਂ ਨੇ ਹਰ ਸਵੇਰ ਨੂੰ ਖੜ੍ਹੇ ਹੋ ਕੇ+ ਯਹੋਵਾਹ ਦਾ ਧੰਨਵਾਦ ਤੇ ਮਹਿਮਾ ਕਰਨੀ ਸੀ ਅਤੇ ਸ਼ਾਮ ਨੂੰ ਵੀ ਇਸੇ ਤਰ੍ਹਾਂ ਕਰਨਾ ਸੀ।+

  • ਲੂਕਾ 2:37
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 37 ਵਿਧਵਾ ਹੋ ਗਈ ਸੀ ਅਤੇ ਹੁਣ ਉਹ 84 ਸਾਲਾਂ ਦੀ ਸੀ। ਉਹ ਹਮੇਸ਼ਾ ਮੰਦਰ ਵਿਚ ਆਉਂਦੀ ਸੀ ਅਤੇ ਦਿਨ-ਰਾਤ ਭਗਤੀ ਵਿਚ ਲੀਨ ਰਹਿੰਦੀ ਸੀ, ਨਾਲੇ ਵਰਤ ਰੱਖਦੀ ਅਤੇ ਫ਼ਰਿਆਦ ਕਰਦੀ ਹੁੰਦੀ ਸੀ।

  • ਪ੍ਰਕਾਸ਼ ਦੀ ਕਿਤਾਬ 7:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਇਸੇ ਕਰਕੇ ਇਹ ਪਰਮੇਸ਼ੁਰ ਦੇ ਸਿੰਘਾਸਣ ਦੇ ਸਾਮ੍ਹਣੇ ਖੜ੍ਹੇ ਹਨ ਅਤੇ ਉਸ ਦੇ ਮੰਦਰ ਵਿਚ ਦਿਨ-ਰਾਤ ਉਸ ਦੀ ਪਵਿੱਤਰ ਸੇਵਾ ਕਰਦੇ ਹਨ; ਪਰਮੇਸ਼ੁਰ ਜਿਹੜਾ ਸਿੰਘਾਸਣ ਉੱਤੇ ਬੈਠਾ ਹੋਇਆ ਹੈ,+ ਉਨ੍ਹਾਂ ਦੀ ਰੱਖਿਆ ਕਰੇਗਾ।*+

  • ਪ੍ਰਕਾਸ਼ ਦੀ ਕਿਤਾਬ 19:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਨਾਲੇ ਸਿੰਘਾਸਣ ਤੋਂ ਇਹ ਆਵਾਜ਼ ਆਈ: “ਸਾਡੇ ਪਰਮੇਸ਼ੁਰ ਦੇ ਸਾਰੇ ਛੋਟੇ ਅਤੇ ਵੱਡੇ ਦਾਸੋ+ ਜਿਹੜੇ ਉਸ ਤੋਂ ਡਰਦੇ ਹੋ, ਤੁਸੀਂ ਉਸ ਦੀ ਮਹਿਮਾ ਕਰੋ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ