ਕੂਚ 19:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਜੇ ਤੁਸੀਂ ਧਿਆਨ ਨਾਲ ਮੇਰਾ ਕਹਿਣਾ ਮੰਨੋਗੇ ਅਤੇ ਮੇਰੇ ਇਕਰਾਰ ਦੀ ਪਾਲਣਾ ਕਰੋਗੇ, ਤਾਂ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਮੇਰੇ ਖ਼ਾਸ ਲੋਕ* ਬਣੋਗੇ+ ਕਿਉਂਕਿ ਸਾਰੀ ਧਰਤੀ ਮੇਰੀ ਹੈ।+ ਬਿਵਸਥਾ ਸਾਰ 7:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਕਿਉਂਕਿ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਪਵਿੱਤਰ ਪਰਜਾ ਹੋ ਅਤੇ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚੋਂ ਤੁਹਾਨੂੰ ਆਪਣੇ ਲੋਕਾਂ, ਹਾਂ, ਆਪਣੇ ਖ਼ਾਸ ਲੋਕਾਂ* ਵਜੋਂ ਚੁਣਿਆ ਹੈ।+
5 ਜੇ ਤੁਸੀਂ ਧਿਆਨ ਨਾਲ ਮੇਰਾ ਕਹਿਣਾ ਮੰਨੋਗੇ ਅਤੇ ਮੇਰੇ ਇਕਰਾਰ ਦੀ ਪਾਲਣਾ ਕਰੋਗੇ, ਤਾਂ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਮੇਰੇ ਖ਼ਾਸ ਲੋਕ* ਬਣੋਗੇ+ ਕਿਉਂਕਿ ਸਾਰੀ ਧਰਤੀ ਮੇਰੀ ਹੈ।+
6 ਕਿਉਂਕਿ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਪਵਿੱਤਰ ਪਰਜਾ ਹੋ ਅਤੇ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚੋਂ ਤੁਹਾਨੂੰ ਆਪਣੇ ਲੋਕਾਂ, ਹਾਂ, ਆਪਣੇ ਖ਼ਾਸ ਲੋਕਾਂ* ਵਜੋਂ ਚੁਣਿਆ ਹੈ।+