-
ਜ਼ਬੂਰ 115:4-8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਉਨ੍ਹਾਂ ਦੇ ਬੁੱਤ ਬੱਸ ਸੋਨਾ-ਚਾਂਦੀ ਹੀ ਹਨ
ਜੋ ਇਨਸਾਨ ਦੇ ਹੱਥਾਂ ਦੀ ਕਾਰੀਗਰੀ ਹੈ।+
-
-
1 ਕੁਰਿੰਥੀਆਂ 10:19ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
19 ਮੇਰੇ ਕਹਿਣ ਦਾ ਕੀ ਮਤਲਬ ਹੈ? ਕੀ ਮੂਰਤੀਆਂ ਨੂੰ ਚੜ੍ਹਾਈਆਂ ਗਈਆਂ ਬਲ਼ੀਆਂ ਕੋਈ ਮਾਅਨੇ ਰੱਖਦੀਆਂ ਹਨ ਜਾਂ ਫਿਰ ਕੀ ਮੂਰਤੀਆਂ ਕੁਝ ਹਨ?
-