ਜ਼ਬੂਰ 150:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਉਸ ਦੇ ਸ਼ਕਤੀਸ਼ਾਲੀ ਕੰਮਾਂ ਲਈ ਉਸ ਦੀ ਮਹਿਮਾ ਕਰੋ।+ ਉਸ ਦੀ ਬੇਅੰਤ ਮਹਾਨਤਾ ਕਰਕੇ ਉਸ ਦੀ ਮਹਿਮਾ ਕਰੋ।+ ਰੋਮੀਆਂ 1:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਦੁਨੀਆਂ ਨੂੰ ਸਿਰਜਣ ਦੇ ਸਮੇਂ ਤੋਂ ਹੀ ਉਸ ਦੇ ਅਣਦੇਖੇ ਗੁਣ ਸਾਫ਼-ਸਾਫ਼ ਦਿਖਾਈ ਦੇ ਰਹੇ ਹਨ।+ ਉਸ ਦੀਆਂ ਬਣਾਈਆਂ ਚੀਜ਼ਾਂ ਤੋਂ ਇਹ ਗੁਣ ਦੇਖੇ ਜਾ ਸਕਦੇ ਹਨ ਕਿ ਉਸ ਕੋਲ ਬੇਅੰਤ ਤਾਕਤ ਹੈ+ ਅਤੇ ਉਹੀ ਪਰਮੇਸ਼ੁਰ ਹੈ।+ ਇਸ ਲਈ ਉਨ੍ਹਾਂ ਕੋਲ ਪਰਮੇਸ਼ੁਰ ਉੱਤੇ ਵਿਸ਼ਵਾਸ ਨਾ ਕਰਨ ਦਾ ਕੋਈ ਬਹਾਨਾ ਨਹੀਂ ਹੈ। ਪ੍ਰਕਾਸ਼ ਦੀ ਕਿਤਾਬ 15:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ+ ਅਤੇ ਲੇਲੇ ਦਾ ਗੀਤ+ ਗਾ ਰਹੇ ਸਨ: “ਹੇ ਸਾਡੇ ਸਰਬਸ਼ਕਤੀਮਾਨ ਪਰਮੇਸ਼ੁਰ ਯਹੋਵਾਹ,*+ ਤੇਰੇ ਕੰਮ ਵੱਡੇ ਅਤੇ ਸ਼ਾਨਦਾਰ ਹਨ।+ ਹੇ ਯੁਗਾਂ-ਯੁਗਾਂ ਦੇ ਮਹਾਰਾਜ,+ ਤੇਰੇ ਰਾਹ ਸਹੀ ਅਤੇ ਸੱਚੇ ਹਨ।+
20 ਦੁਨੀਆਂ ਨੂੰ ਸਿਰਜਣ ਦੇ ਸਮੇਂ ਤੋਂ ਹੀ ਉਸ ਦੇ ਅਣਦੇਖੇ ਗੁਣ ਸਾਫ਼-ਸਾਫ਼ ਦਿਖਾਈ ਦੇ ਰਹੇ ਹਨ।+ ਉਸ ਦੀਆਂ ਬਣਾਈਆਂ ਚੀਜ਼ਾਂ ਤੋਂ ਇਹ ਗੁਣ ਦੇਖੇ ਜਾ ਸਕਦੇ ਹਨ ਕਿ ਉਸ ਕੋਲ ਬੇਅੰਤ ਤਾਕਤ ਹੈ+ ਅਤੇ ਉਹੀ ਪਰਮੇਸ਼ੁਰ ਹੈ।+ ਇਸ ਲਈ ਉਨ੍ਹਾਂ ਕੋਲ ਪਰਮੇਸ਼ੁਰ ਉੱਤੇ ਵਿਸ਼ਵਾਸ ਨਾ ਕਰਨ ਦਾ ਕੋਈ ਬਹਾਨਾ ਨਹੀਂ ਹੈ।
3 ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ+ ਅਤੇ ਲੇਲੇ ਦਾ ਗੀਤ+ ਗਾ ਰਹੇ ਸਨ: “ਹੇ ਸਾਡੇ ਸਰਬਸ਼ਕਤੀਮਾਨ ਪਰਮੇਸ਼ੁਰ ਯਹੋਵਾਹ,*+ ਤੇਰੇ ਕੰਮ ਵੱਡੇ ਅਤੇ ਸ਼ਾਨਦਾਰ ਹਨ।+ ਹੇ ਯੁਗਾਂ-ਯੁਗਾਂ ਦੇ ਮਹਾਰਾਜ,+ ਤੇਰੇ ਰਾਹ ਸਹੀ ਅਤੇ ਸੱਚੇ ਹਨ।+