ਲੂਕਾ 10:8, 9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 “ਨਾਲੇ ਜਦੋਂ ਤੁਸੀਂ ਕਿਸੇ ਸ਼ਹਿਰ ਵਿਚ ਵੜਦੇ ਹੋ ਅਤੇ ਉੱਥੋਂ ਦੇ ਲੋਕ ਤੁਹਾਡਾ ਸੁਆਗਤ ਕਰਦੇ ਹਨ, ਤਾਂ ਤੁਹਾਡੇ ਸਾਮ੍ਹਣੇ ਜੋ ਵੀ ਖਾਣ ਵਾਲੀਆਂ ਚੀਜ਼ਾਂ ਰੱਖੀਆਂ ਜਾਣ, ਖਾ ਲਿਓ, 9 ਉਸ ਸ਼ਹਿਰ ਵਿਚ ਬੀਮਾਰਾਂ ਨੂੰ ਠੀਕ ਕਰੋ ਅਤੇ ਉਨ੍ਹਾਂ ਨੂੰ ਦੱਸੋ: ‘ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ।’+
8 “ਨਾਲੇ ਜਦੋਂ ਤੁਸੀਂ ਕਿਸੇ ਸ਼ਹਿਰ ਵਿਚ ਵੜਦੇ ਹੋ ਅਤੇ ਉੱਥੋਂ ਦੇ ਲੋਕ ਤੁਹਾਡਾ ਸੁਆਗਤ ਕਰਦੇ ਹਨ, ਤਾਂ ਤੁਹਾਡੇ ਸਾਮ੍ਹਣੇ ਜੋ ਵੀ ਖਾਣ ਵਾਲੀਆਂ ਚੀਜ਼ਾਂ ਰੱਖੀਆਂ ਜਾਣ, ਖਾ ਲਿਓ, 9 ਉਸ ਸ਼ਹਿਰ ਵਿਚ ਬੀਮਾਰਾਂ ਨੂੰ ਠੀਕ ਕਰੋ ਅਤੇ ਉਨ੍ਹਾਂ ਨੂੰ ਦੱਸੋ: ‘ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ।’+