ਜ਼ਬੂਰ 34:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ;+ਉਹ ਕੁਚਲੇ ਮਨ ਵਾਲਿਆਂ* ਨੂੰ ਬਚਾਉਂਦਾ ਹੈ।+ ਯਾਕੂਬ 4:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਪਰਮੇਸ਼ੁਰ ਦੇ ਨੇੜੇ ਆਓ ਅਤੇ ਉਹ ਤੁਹਾਡੇ ਨੇੜੇ ਆਵੇਗਾ।+ ਪਾਪੀਓ, ਆਪਣੇ ਹੱਥਾਂ ਨੂੰ ਸਾਫ਼ ਕਰੋ+ ਅਤੇ ਦੁਚਿੱਤਿਓ, ਆਪਣੇ ਦਿਲਾਂ ਨੂੰ ਸ਼ੁੱਧ ਕਰੋ।+
8 ਪਰਮੇਸ਼ੁਰ ਦੇ ਨੇੜੇ ਆਓ ਅਤੇ ਉਹ ਤੁਹਾਡੇ ਨੇੜੇ ਆਵੇਗਾ।+ ਪਾਪੀਓ, ਆਪਣੇ ਹੱਥਾਂ ਨੂੰ ਸਾਫ਼ ਕਰੋ+ ਅਤੇ ਦੁਚਿੱਤਿਓ, ਆਪਣੇ ਦਿਲਾਂ ਨੂੰ ਸ਼ੁੱਧ ਕਰੋ।+