ਰਸੂਲਾਂ ਦੇ ਕੰਮ 4:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਇਹ ਸੁਣਨ ਤੋਂ ਬਾਅਦ ਉਹ ਰਲ਼ ਕੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਨ ਲੱਗੇ: “ਸਾਰੇ ਜਹਾਨ ਦੇ ਮਾਲਕ, ਤੂੰ ਹੀ ਆਕਾਸ਼, ਧਰਤੀ, ਸਮੁੰਦਰ ਤੇ ਉਨ੍ਹਾਂ ਵਿਚਲੀਆਂ ਸਾਰੀਆਂ ਚੀਜ਼ਾਂ ਬਣਾਈਆਂ ਹਨ+ ਪ੍ਰਕਾਸ਼ ਦੀ ਕਿਤਾਬ 14:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਹ ਉੱਚੀ ਆਵਾਜ਼ ਵਿਚ ਕਹਿ ਰਿਹਾ ਸੀ: “ਪਰਮੇਸ਼ੁਰ ਤੋਂ ਡਰੋ ਅਤੇ ਉਸ ਦੀ ਮਹਿਮਾ ਕਰੋ ਕਿਉਂਕਿ ਉਸ ਦੁਆਰਾ ਨਿਆਂ ਕਰਨ ਦਾ ਸਮਾਂ ਆ ਗਿਆ ਹੈ,+ ਇਸ ਲਈ ਉਸ ਦੀ ਭਗਤੀ ਕਰੋ ਜਿਸ ਨੇ ਆਕਾਸ਼, ਧਰਤੀ, ਸਮੁੰਦਰ+ ਅਤੇ ਪਾਣੀ ਦੇ ਚਸ਼ਮਿਆਂ ਨੂੰ ਬਣਾਇਆ ਹੈ।”
24 ਇਹ ਸੁਣਨ ਤੋਂ ਬਾਅਦ ਉਹ ਰਲ਼ ਕੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਨ ਲੱਗੇ: “ਸਾਰੇ ਜਹਾਨ ਦੇ ਮਾਲਕ, ਤੂੰ ਹੀ ਆਕਾਸ਼, ਧਰਤੀ, ਸਮੁੰਦਰ ਤੇ ਉਨ੍ਹਾਂ ਵਿਚਲੀਆਂ ਸਾਰੀਆਂ ਚੀਜ਼ਾਂ ਬਣਾਈਆਂ ਹਨ+
7 ਉਹ ਉੱਚੀ ਆਵਾਜ਼ ਵਿਚ ਕਹਿ ਰਿਹਾ ਸੀ: “ਪਰਮੇਸ਼ੁਰ ਤੋਂ ਡਰੋ ਅਤੇ ਉਸ ਦੀ ਮਹਿਮਾ ਕਰੋ ਕਿਉਂਕਿ ਉਸ ਦੁਆਰਾ ਨਿਆਂ ਕਰਨ ਦਾ ਸਮਾਂ ਆ ਗਿਆ ਹੈ,+ ਇਸ ਲਈ ਉਸ ਦੀ ਭਗਤੀ ਕਰੋ ਜਿਸ ਨੇ ਆਕਾਸ਼, ਧਰਤੀ, ਸਮੁੰਦਰ+ ਅਤੇ ਪਾਣੀ ਦੇ ਚਸ਼ਮਿਆਂ ਨੂੰ ਬਣਾਇਆ ਹੈ।”