ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅੱਯੂਬ 38:25-27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਕਿਹਨੇ ਹੜ੍ਹ ਲਈ ਨਾਲੀ ਪੁੱਟੀ

      ਅਤੇ ਤੂਫ਼ਾਨ ਤੇ ਗਰਜਦੇ ਬੱਦਲਾਂ ਲਈ ਰਾਹ ਬਣਾਇਆ+

      26 ਤਾਂਕਿ ਉੱਥੇ ਮੀਂਹ ਪਵੇ ਜਿੱਥੇ ਕੋਈ ਆਦਮੀ ਨਹੀਂ ਰਹਿੰਦਾ,

      ਹਾਂ, ਉਜਾੜ ਉੱਤੇ ਜਿੱਥੇ ਕੋਈ ਇਨਸਾਨ ਨਹੀਂ ਵੱਸਦਾ,+

      27 ਤਾਂਕਿ ਉੱਜੜੀ ਅਤੇ ਬੰਜਰ ਜ਼ਮੀਨ ਰੱਜ ਜਾਵੇ

      ਅਤੇ ਹਰਾ-ਹਰਾ ਘਾਹ ਉੱਗ ਆਵੇ?+

  • ਯਸਾਯਾਹ 30:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਉਹ ਜ਼ਮੀਨ ਵਿਚ ਬੀਜੇ ਤੇਰੇ ਬੀ ਲਈ ਮੀਂਹ ਵਰ੍ਹਾਵੇਗਾ+ ਅਤੇ ਜ਼ਮੀਨ ਜੋ ਅਨਾਜ ਪੈਦਾ ਕਰੇਗੀ, ਉਹ ਬਹੁਤਾਤ ਵਿਚ ਹੋਵੇਗਾ ਤੇ ਪੌਸ਼ਟਿਕ* ਹੋਵੇਗਾ।+ ਉਸ ਦਿਨ ਤੇਰੇ ਪਸ਼ੂ ਵੱਡੀਆਂ-ਵੱਡੀਆਂ ਚਰਾਂਦਾਂ ਵਿਚ ਚਰਨਗੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ