ਜ਼ਬੂਰ 103:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਹੇ ਉਸ ਦੇ ਤਾਕਤਵਰ ਦੂਤੋ, ਯਹੋਵਾਹ ਦੀ ਮਹਿਮਾ ਕਰੋ,+ਤੁਸੀਂ ਜਿਹੜੇ ਉਸ ਦੀ ਆਗਿਆ ਦੀ ਪਾਲਣਾ ਕਰਦੇ ਹੋ+ ਅਤੇ ਉਸ ਦਾ ਹੁਕਮ ਮੰਨਦੇ ਹੋ। ਲੂਕਾ 2:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਫਿਰ ਅਚਾਨਕ ਸਵਰਗੀ ਦੂਤਾਂ ਦੀ ਫ਼ੌਜ ਉਸ ਦੂਤ ਨਾਲ ਆ ਰਲ਼ੀ+ ਅਤੇ ਉਹ ਸਾਰੇ ਪਰਮੇਸ਼ੁਰ ਦੀ ਵਡਿਆਈ ਕਰਦੇ ਹੋਏ ਕਹਿਣ ਲੱਗੇ:
20 ਹੇ ਉਸ ਦੇ ਤਾਕਤਵਰ ਦੂਤੋ, ਯਹੋਵਾਹ ਦੀ ਮਹਿਮਾ ਕਰੋ,+ਤੁਸੀਂ ਜਿਹੜੇ ਉਸ ਦੀ ਆਗਿਆ ਦੀ ਪਾਲਣਾ ਕਰਦੇ ਹੋ+ ਅਤੇ ਉਸ ਦਾ ਹੁਕਮ ਮੰਨਦੇ ਹੋ।
13 ਫਿਰ ਅਚਾਨਕ ਸਵਰਗੀ ਦੂਤਾਂ ਦੀ ਫ਼ੌਜ ਉਸ ਦੂਤ ਨਾਲ ਆ ਰਲ਼ੀ+ ਅਤੇ ਉਹ ਸਾਰੇ ਪਰਮੇਸ਼ੁਰ ਦੀ ਵਡਿਆਈ ਕਰਦੇ ਹੋਏ ਕਹਿਣ ਲੱਗੇ: