-
ਕੂਚ 9:23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
23 ਇਸ ਲਈ ਮੂਸਾ ਨੇ ਆਕਾਸ਼ ਵੱਲ ਆਪਣਾ ਡੰਡਾ ਚੁੱਕਿਆ ਅਤੇ ਯਹੋਵਾਹ ਨੇ ਬੱਦਲਾਂ ਦੀ ਗਰਜ ਨਾਲ ਧਰਤੀ ਉੱਤੇ ਗੜੇ ਅਤੇ ਅੱਗ* ਵਰ੍ਹਾਈ ਅਤੇ ਯਹੋਵਾਹ ਪੂਰੇ ਮਿਸਰ ਉੱਤੇ ਲਗਾਤਾਰ ਗੜੇ ਪਾਉਂਦਾ ਰਿਹਾ।
-
-
ਜ਼ਬੂਰ 107:25ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
25 ਉਸ ਦੇ ਹੁਕਮ ਨਾਲ ਤੂਫ਼ਾਨ ਉੱਠਦਾ ਹੈ+
ਅਤੇ ਸਮੁੰਦਰ ਦੀਆਂ ਲਹਿਰਾਂ ਉੱਪਰ ਉੱਛਲ਼ਦੀਆਂ ਹਨ।
-