1 ਰਾਜਿਆਂ 8:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 “ਪਰ ਕੀ ਪਰਮੇਸ਼ੁਰ ਸੱਚੀਂ ਧਰਤੀ ਉੱਤੇ ਵੱਸੇਗਾ?+ ਦੇਖ! ਆਕਾਸ਼, ਹਾਂ, ਆਕਾਸ਼ਾਂ ਦਾ ਆਕਾਸ਼ ਵੀ ਤੈਨੂੰ ਸਮਾ ਨਹੀਂ ਸਕਦਾ;+ ਤਾਂ ਫਿਰ, ਇਹ ਭਵਨ ਤੈਨੂੰ ਕਿਵੇਂ ਸਮਾ ਸਕਦਾ ਹੈ ਜੋ ਮੈਂ ਬਣਾਇਆ ਹੈ?+ 1 ਇਤਿਹਾਸ 29:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਹੇ ਯਹੋਵਾਹ, ਮਹਾਨਤਾ,+ ਤਾਕਤ,+ ਸੁਹੱਪਣ, ਸ਼ਾਨੋ-ਸ਼ੌਕਤ ਅਤੇ ਪ੍ਰਤਾਪ ਤੇਰਾ ਹੀ ਹੈ+ ਕਿਉਂਕਿ ਆਕਾਸ਼ ਅਤੇ ਧਰਤੀ ਉੱਤੇ ਸਭ ਕੁਝ ਤੇਰਾ ਹੈ।+ ਹੇ ਯਹੋਵਾਹ, ਰਾਜ ਤੇਰਾ ਹੀ ਹੈ।+ ਤੂੰ ਖ਼ੁਦ ਨੂੰ ਸਾਰਿਆਂ ਨਾਲੋਂ ਉੱਚਾ ਕੀਤਾ ਹੈ।
27 “ਪਰ ਕੀ ਪਰਮੇਸ਼ੁਰ ਸੱਚੀਂ ਧਰਤੀ ਉੱਤੇ ਵੱਸੇਗਾ?+ ਦੇਖ! ਆਕਾਸ਼, ਹਾਂ, ਆਕਾਸ਼ਾਂ ਦਾ ਆਕਾਸ਼ ਵੀ ਤੈਨੂੰ ਸਮਾ ਨਹੀਂ ਸਕਦਾ;+ ਤਾਂ ਫਿਰ, ਇਹ ਭਵਨ ਤੈਨੂੰ ਕਿਵੇਂ ਸਮਾ ਸਕਦਾ ਹੈ ਜੋ ਮੈਂ ਬਣਾਇਆ ਹੈ?+
11 ਹੇ ਯਹੋਵਾਹ, ਮਹਾਨਤਾ,+ ਤਾਕਤ,+ ਸੁਹੱਪਣ, ਸ਼ਾਨੋ-ਸ਼ੌਕਤ ਅਤੇ ਪ੍ਰਤਾਪ ਤੇਰਾ ਹੀ ਹੈ+ ਕਿਉਂਕਿ ਆਕਾਸ਼ ਅਤੇ ਧਰਤੀ ਉੱਤੇ ਸਭ ਕੁਝ ਤੇਰਾ ਹੈ।+ ਹੇ ਯਹੋਵਾਹ, ਰਾਜ ਤੇਰਾ ਹੀ ਹੈ।+ ਤੂੰ ਖ਼ੁਦ ਨੂੰ ਸਾਰਿਆਂ ਨਾਲੋਂ ਉੱਚਾ ਕੀਤਾ ਹੈ।