ਜ਼ਬੂਰ 37:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਯਹੋਵਾਹ ʼਤੇ ਭਰੋਸਾ ਰੱਖ ਅਤੇ ਸਹੀ ਕੰਮ ਕਰ;+ਧਰਤੀ ਉੱਤੇ* ਵੱਸ ਅਤੇ ਵਫ਼ਾਦਾਰੀ ਨਾਲ ਚੱਲ।+ ਜ਼ਬੂਰ 62:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਹੇ ਲੋਕੋ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ। ਉਸ ਦੇ ਸਾਮ੍ਹਣੇ ਆਪਣੇ ਦਿਲ ਖੋਲ੍ਹ* ਦਿਓ।+ ਪਰਮੇਸ਼ੁਰ ਸਾਡੀ ਪਨਾਹ ਹੈ।+ (ਸਲਹ) ਕਹਾਉਤਾਂ 3:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਆਪਣੇ ਪੂਰੇ ਦਿਲ ਨਾਲ ਯਹੋਵਾਹ ʼਤੇ ਭਰੋਸਾ ਰੱਖ+ਅਤੇ ਆਪਣੀ ਹੀ ਸਮਝ ਉੱਤੇ ਇਤਬਾਰ ਨਾ ਕਰ।*+ 1 ਪਤਰਸ 4:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਇਸ ਲਈ ਜਿਹੜੇ ਪਰਮੇਸ਼ੁਰ ਦੀ ਇੱਛਾ ਪੂਰੀ ਕਰਨ ਕਰਕੇ ਦੁੱਖ ਝੱਲ ਰਹੇ ਹਨ, ਉਹ ਚੰਗੇ ਕੰਮ ਕਰਦੇ ਹੋਏ ਹਮੇਸ਼ਾ ਆਪਣੀਆਂ ਜ਼ਿੰਦਗੀਆਂ ਆਪਣੇ ਸਿਰਜਣਹਾਰ ਨੂੰ ਸੌਂਪਣ ਜਿਹੜਾ ਵਫ਼ਾਦਾਰ ਹੈ।+
8 ਹੇ ਲੋਕੋ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ। ਉਸ ਦੇ ਸਾਮ੍ਹਣੇ ਆਪਣੇ ਦਿਲ ਖੋਲ੍ਹ* ਦਿਓ।+ ਪਰਮੇਸ਼ੁਰ ਸਾਡੀ ਪਨਾਹ ਹੈ।+ (ਸਲਹ)
19 ਇਸ ਲਈ ਜਿਹੜੇ ਪਰਮੇਸ਼ੁਰ ਦੀ ਇੱਛਾ ਪੂਰੀ ਕਰਨ ਕਰਕੇ ਦੁੱਖ ਝੱਲ ਰਹੇ ਹਨ, ਉਹ ਚੰਗੇ ਕੰਮ ਕਰਦੇ ਹੋਏ ਹਮੇਸ਼ਾ ਆਪਣੀਆਂ ਜ਼ਿੰਦਗੀਆਂ ਆਪਣੇ ਸਿਰਜਣਹਾਰ ਨੂੰ ਸੌਂਪਣ ਜਿਹੜਾ ਵਫ਼ਾਦਾਰ ਹੈ।+