ਜ਼ਬੂਰ 34:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਉਹ ਉਸ ਦੀਆਂ ਸਾਰੀਆਂ ਹੱਡੀਆਂ ਦੀ ਰਖਵਾਲੀ ਕਰਦਾ ਹੈ;ਉਸ ਦੀ ਇਕ ਵੀ ਹੱਡੀ ਤੋੜੀ ਨਹੀਂ ਗਈ।+ ਯੂਹੰਨਾ 19:36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਅਸਲ ਵਿਚ, ਇਹ ਸਭ ਕੁਝ ਇਸੇ ਲਈ ਹੋਇਆ ਤਾਂਕਿ ਧਰਮ-ਗ੍ਰੰਥ ਵਿਚ ਲਿਖੀ ਗੱਲ ਪੂਰੀ ਹੋਵੇ: “ਉਸ ਦੀ ਇਕ ਵੀ ਹੱਡੀ ਨਹੀਂ ਤੋੜੀ ਜਾਵੇਗੀ।”+
36 ਅਸਲ ਵਿਚ, ਇਹ ਸਭ ਕੁਝ ਇਸੇ ਲਈ ਹੋਇਆ ਤਾਂਕਿ ਧਰਮ-ਗ੍ਰੰਥ ਵਿਚ ਲਿਖੀ ਗੱਲ ਪੂਰੀ ਹੋਵੇ: “ਉਸ ਦੀ ਇਕ ਵੀ ਹੱਡੀ ਨਹੀਂ ਤੋੜੀ ਜਾਵੇਗੀ।”+