ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 80:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 80 ਹੇ ਇਜ਼ਰਾਈਲ ਦੇ ਚਰਵਾਹੇ, ਸੁਣ,

      ਤੂੰ ਜੋ ਭੇਡਾਂ ਦੇ ਝੁੰਡ ਵਾਂਗ ਯੂਸੁਫ਼ ਦੀ ਅਗਵਾਈ ਕਰਦਾ ਹੈਂ।+

      ਤੂੰ ਜੋ ਕਰੂਬੀਆਂ ਤੋਂ ਉੱਚੇ* ਆਪਣੇ ਸਿੰਘਾਸਣ ਉੱਤੇ ਬਿਰਾਜਮਾਨ ਹੈਂ,+

      ਆਪਣਾ ਨੂਰ ਚਮਕਾ।

  • ਯਿਰਮਿਯਾਹ 23:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 “ਫਿਰ ਮੈਂ ਆਪਣੀਆਂ ਬਾਕੀ ਬਚੀਆਂ ਭੇਡਾਂ ਨੂੰ ਉਨ੍ਹਾਂ ਸਾਰੇ ਦੇਸ਼ਾਂ ਤੋਂ ਦੁਬਾਰਾ ਇਕੱਠਾ ਕਰਾਂਗਾ ਜਿਨ੍ਹਾਂ ਦੇਸ਼ਾਂ ਵਿਚ ਮੈਂ ਉਨ੍ਹਾਂ ਨੂੰ ਖਿੰਡਾ ਦਿੱਤਾ ਸੀ+ ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਚਰਾਂਦ ਵਿਚ ਵਾਪਸ ਲੈ ਆਵਾਂਗਾ।+ ਉਹ ਵਧਣ-ਫੁੱਲਣਗੀਆਂ ਅਤੇ ਉਨ੍ਹਾਂ ਦੀ ਗਿਣਤੀ ਬਹੁਤ ਹੋ ਜਾਵੇਗੀ।+

  • ਹਿਜ਼ਕੀਏਲ 34:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਜਿਵੇਂ ਇਕ ਚਰਵਾਹਾ ਆਪਣੀਆਂ ਤਿੱਤਰ-ਬਿੱਤਰ ਹੋਈਆਂ ਭੇਡਾਂ ਨੂੰ ਲੱਭ ਕੇ ਲਿਆਉਂਦਾ ਹੈ ਅਤੇ ਉਨ੍ਹਾਂ ਦਾ ਢਿੱਡ ਭਰਦਾ ਹੈ, ਉਸੇ ਤਰ੍ਹਾਂ ਮੈਂ ਆਪਣੀਆਂ ਭੇਡਾਂ ਦੀ ਦੇਖ-ਭਾਲ ਕਰਾਂਗਾ।+ ਮੈਂ ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਥਾਵਾਂ ਤੋਂ ਬਚਾ ਕੇ ਲਿਆਵਾਂਗਾ ਜਿੱਥੇ ਉਹ ਕਾਲੀਆਂ ਘਟਾਵਾਂ ਅਤੇ ਘੁੱਪ ਹਨੇਰੇ ਦੇ ਦਿਨ+ ਖਿੰਡ-ਪੁੰਡ ਗਈਆਂ ਸਨ।

  • 1 ਪਤਰਸ 2:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਤੁਸੀਂ ਭਟਕੀਆਂ ਹੋਈਆਂ ਭੇਡਾਂ ਵਾਂਗ ਸੀ,+ ਪਰ ਹੁਣ ਤੁਸੀਂ ਆਪਣੇ ਚਰਵਾਹੇ ਅਤੇ ਆਪਣੀਆਂ ਜ਼ਿੰਦਗੀਆਂ ਦੇ ਰਖਵਾਲੇ ਕੋਲ ਮੁੜ ਆਏ ਹੋ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ