ਜ਼ਬੂਰ 3:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਮੈਂ ਉਨ੍ਹਾਂ ਹਜ਼ਾਰਾਂ ਤੋਂ ਵੀ ਨਹੀਂ ਡਰਦਾਜਿਨ੍ਹਾਂ ਨੇ ਮੈਨੂੰ ਹਰ ਪਾਸਿਓਂ ਘੇਰਿਆ ਹੋਇਆ ਹੈ।+ ਜ਼ਬੂਰ 27:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਯਹੋਵਾਹ ਮੇਰਾ ਚਾਨਣ+ ਅਤੇ ਮੇਰਾ ਮੁਕਤੀਦਾਤਾ ਹੈ। ਮੈਨੂੰ ਕਿਸ ਦਾ ਡਰ?+ ਯਹੋਵਾਹ ਮੇਰੀ ਜ਼ਿੰਦਗੀ ਦਾ ਕਿਲਾ ਹੈ।+ ਮੈਨੂੰ ਕਿਸ ਦਾ ਖ਼ੌਫ਼? ਯਸਾਯਾਹ 41:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਨਾ ਡਰ ਕਿਉਂਕਿ ਮੈਂ ਤੇਰੇ ਅੰਗ-ਸੰਗ ਹਾਂ।+ ਨਾ ਘਬਰਾ ਕਿਉਂਕਿ ਮੈਂ ਤੇਰਾ ਪਰਮੇਸ਼ੁਰ ਹਾਂ।+ ਮੈਂ ਤੈਨੂੰ ਮਜ਼ਬੂਤ ਕਰਾਂਗਾ, ਹਾਂ, ਮੈਂ ਤੇਰੀ ਮਦਦ ਕਰਾਂਗਾ,+ਮੈਂ ਇਨਸਾਫ਼ ਕਰਨ ਵਾਲੇ ਆਪਣੇ ਸੱਜੇ ਹੱਥ ਨਾਲ ਤੈਨੂੰ ਜ਼ਰੂਰ ਸੰਭਾਲਾਂਗਾ।’
27 ਯਹੋਵਾਹ ਮੇਰਾ ਚਾਨਣ+ ਅਤੇ ਮੇਰਾ ਮੁਕਤੀਦਾਤਾ ਹੈ। ਮੈਨੂੰ ਕਿਸ ਦਾ ਡਰ?+ ਯਹੋਵਾਹ ਮੇਰੀ ਜ਼ਿੰਦਗੀ ਦਾ ਕਿਲਾ ਹੈ।+ ਮੈਨੂੰ ਕਿਸ ਦਾ ਖ਼ੌਫ਼?
10 ਨਾ ਡਰ ਕਿਉਂਕਿ ਮੈਂ ਤੇਰੇ ਅੰਗ-ਸੰਗ ਹਾਂ।+ ਨਾ ਘਬਰਾ ਕਿਉਂਕਿ ਮੈਂ ਤੇਰਾ ਪਰਮੇਸ਼ੁਰ ਹਾਂ।+ ਮੈਂ ਤੈਨੂੰ ਮਜ਼ਬੂਤ ਕਰਾਂਗਾ, ਹਾਂ, ਮੈਂ ਤੇਰੀ ਮਦਦ ਕਰਾਂਗਾ,+ਮੈਂ ਇਨਸਾਫ਼ ਕਰਨ ਵਾਲੇ ਆਪਣੇ ਸੱਜੇ ਹੱਥ ਨਾਲ ਤੈਨੂੰ ਜ਼ਰੂਰ ਸੰਭਾਲਾਂਗਾ।’