ਯਸਾਯਾਹ 40:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਪਰ ਯਹੋਵਾਹ ʼਤੇ ਉਮੀਦ ਲਾਉਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ। ਉਹ ਉਕਾਬਾਂ ਵਾਂਗ ਖੰਭ ਫੈਲਾ ਕੇ ਉੱਡਣਗੇ।+ ਉਹ ਭੱਜਣਗੇ, ਪਰ ਹੰਭਣਗੇ ਨਹੀਂ;ਉਹ ਚੱਲਣਗੇ, ਪਰ ਥੱਕਣਗੇ ਨਹੀਂ।”+
31 ਪਰ ਯਹੋਵਾਹ ʼਤੇ ਉਮੀਦ ਲਾਉਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ। ਉਹ ਉਕਾਬਾਂ ਵਾਂਗ ਖੰਭ ਫੈਲਾ ਕੇ ਉੱਡਣਗੇ।+ ਉਹ ਭੱਜਣਗੇ, ਪਰ ਹੰਭਣਗੇ ਨਹੀਂ;ਉਹ ਚੱਲਣਗੇ, ਪਰ ਥੱਕਣਗੇ ਨਹੀਂ।”+