2 ਰਾਜਿਆਂ 20:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 “ਵਾਪਸ ਜਾਹ ਅਤੇ ਮੇਰੀ ਪਰਜਾ ਦੇ ਆਗੂ ਹਿਜ਼ਕੀਯਾਹ ਨੂੰ ਕਹਿ, ‘ਤੇਰੇ ਵੱਡ-ਵਡੇਰੇ ਦਾਊਦ ਦਾ ਪਰਮੇਸ਼ੁਰ ਯਹੋਵਾਹ ਇਹ ਕਹਿੰਦਾ ਹੈ: “ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ। ਮੈਂ ਤੇਰੇ ਹੰਝੂ ਦੇਖੇ ਹਨ।+ ਦੇਖ, ਮੈਂ ਤੈਨੂੰ ਠੀਕ ਕਰਾਂਗਾ।+ ਤੂੰ ਤੀਸਰੇ ਦਿਨ ਯਹੋਵਾਹ ਦੇ ਭਵਨ ਵਿਚ ਜਾਵੇਂਗਾ।+ ਜ਼ਬੂਰ 6:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਹੇ ਯਹੋਵਾਹ, ਮੇਰੇ ʼਤੇ ਮਿਹਰ* ਕਰ ਕਿਉਂਕਿ ਮੈਂ ਕਮਜ਼ੋਰ ਹੋ ਰਿਹਾ ਹਾਂ। ਹੇ ਯਹੋਵਾਹ, ਮੈਨੂੰ ਚੰਗਾ ਕਰ+ ਕਿਉਂਕਿ ਮੇਰੀਆਂ ਹੱਡੀਆਂ ਕੰਬ ਰਹੀਆਂ ਹਨ। ਜ਼ਬੂਰ 103:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਹ ਮੇਰੀਆਂ ਸਾਰੀਆਂ ਗ਼ਲਤੀਆਂ ਮਾਫ਼ ਕਰਦਾ ਹੈ+ਅਤੇ ਮੇਰੀਆਂ ਸਾਰੀਆਂ ਬੀਮਾਰੀਆਂ ਦਾ ਇਲਾਜ ਕਰਦਾ ਹੈ;+
5 “ਵਾਪਸ ਜਾਹ ਅਤੇ ਮੇਰੀ ਪਰਜਾ ਦੇ ਆਗੂ ਹਿਜ਼ਕੀਯਾਹ ਨੂੰ ਕਹਿ, ‘ਤੇਰੇ ਵੱਡ-ਵਡੇਰੇ ਦਾਊਦ ਦਾ ਪਰਮੇਸ਼ੁਰ ਯਹੋਵਾਹ ਇਹ ਕਹਿੰਦਾ ਹੈ: “ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ। ਮੈਂ ਤੇਰੇ ਹੰਝੂ ਦੇਖੇ ਹਨ।+ ਦੇਖ, ਮੈਂ ਤੈਨੂੰ ਠੀਕ ਕਰਾਂਗਾ।+ ਤੂੰ ਤੀਸਰੇ ਦਿਨ ਯਹੋਵਾਹ ਦੇ ਭਵਨ ਵਿਚ ਜਾਵੇਂਗਾ।+
2 ਹੇ ਯਹੋਵਾਹ, ਮੇਰੇ ʼਤੇ ਮਿਹਰ* ਕਰ ਕਿਉਂਕਿ ਮੈਂ ਕਮਜ਼ੋਰ ਹੋ ਰਿਹਾ ਹਾਂ। ਹੇ ਯਹੋਵਾਹ, ਮੈਨੂੰ ਚੰਗਾ ਕਰ+ ਕਿਉਂਕਿ ਮੇਰੀਆਂ ਹੱਡੀਆਂ ਕੰਬ ਰਹੀਆਂ ਹਨ।