ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 26:38, 39
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 38 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਮੇਰਾ ਮਨ ਬਹੁਤ ਦੁਖੀ ਹੈ, ਮੇਰੀ ਜਾਨ ਨਿਕਲਦੀ ਜਾ ਰਹੀ ਹੈ। ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ।”+ 39 ਉਹ ਥੋੜ੍ਹਾ ਹੋਰ ਅੱਗੇ ਜਾ ਕੇ ਜ਼ਮੀਨ ʼਤੇ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕਰਨ ਲੱਗਾ:+ “ਹੇ ਮੇਰੇ ਪਿਤਾ, ਜੇ ਹੋ ਸਕੇ, ਤਾਂ ਇਹ ਪਿਆਲਾ*+ ਮੇਰੇ ਤੋਂ ਦੂਰ ਕਰ ਦੇ। ਪਰ ਜੋ ਮੈਂ ਚਾਹੁੰਦਾ ਹਾਂ, ਉਹ ਨਾ ਹੋਵੇ, ਸਗੋਂ ਉਹੀ ਹੋਵੇ ਜੋ ਤੂੰ ਚਾਹੁੰਦਾ ਹੈਂ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ