ਅੱਯੂਬ 37:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਸਰਬਸ਼ਕਤੀਮਾਨ ਨੂੰ ਸਮਝਣਾ ਸਾਡੇ ਵੱਸ ਤੋਂ ਬਾਹਰ ਹੈ;+ਉਹ ਤਾਕਤ ਵਿਚ ਮਹਾਨ ਹੈ+ਅਤੇ ਉਹ ਕਦੇ ਵੀ ਆਪਣੇ ਨਿਆਂ ਅਤੇ ਧਰਮੀ ਅਸੂਲਾਂ ਦੀ ਉਲੰਘਣਾ ਨਹੀਂ ਕਰਦਾ।+ ਜ਼ਬੂਰ 11:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਯਹੋਵਾਹ ਸੱਚਾ ਹੈ+ ਅਤੇ ਉਹ ਸਹੀ ਕੰਮ ਕਰਨ ਵਾਲਿਆਂ ਨੂੰ ਪਿਆਰ ਕਰਦਾ ਹੈ।+ ਨੇਕਦਿਲ ਲੋਕ ਉਸ ਦਾ ਚਿਹਰਾ ਦੇਖਣਗੇ।*+ ਜ਼ਬੂਰ 45:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਤੈਨੂੰ ਧਾਰਮਿਕਤਾ ਨਾਲ ਪਿਆਰ+ ਅਤੇ ਬੁਰਾਈ ਨਾਲ ਨਫ਼ਰਤ ਹੈ।+ ਇਸੇ ਕਰਕੇ ਪਰਮੇਸ਼ੁਰ ਨੇ, ਹਾਂ, ਤੇਰੇ ਪਰਮੇਸ਼ੁਰ ਨੇ ਤੇਰੇ ਸਿਰ ਉੱਤੇ ਤੇਲ ਪਾ ਕੇ+ ਤੈਨੂੰ ਨਿਯੁਕਤ ਕੀਤਾ ਹੈ+ ਅਤੇ ਤੈਨੂੰ ਤੇਰੇ ਸਾਥੀਆਂ ਨਾਲੋਂ ਜ਼ਿਆਦਾ ਖ਼ੁਸ਼ੀ ਦਿੱਤੀ ਹੈ।
23 ਸਰਬਸ਼ਕਤੀਮਾਨ ਨੂੰ ਸਮਝਣਾ ਸਾਡੇ ਵੱਸ ਤੋਂ ਬਾਹਰ ਹੈ;+ਉਹ ਤਾਕਤ ਵਿਚ ਮਹਾਨ ਹੈ+ਅਤੇ ਉਹ ਕਦੇ ਵੀ ਆਪਣੇ ਨਿਆਂ ਅਤੇ ਧਰਮੀ ਅਸੂਲਾਂ ਦੀ ਉਲੰਘਣਾ ਨਹੀਂ ਕਰਦਾ।+
7 ਤੈਨੂੰ ਧਾਰਮਿਕਤਾ ਨਾਲ ਪਿਆਰ+ ਅਤੇ ਬੁਰਾਈ ਨਾਲ ਨਫ਼ਰਤ ਹੈ।+ ਇਸੇ ਕਰਕੇ ਪਰਮੇਸ਼ੁਰ ਨੇ, ਹਾਂ, ਤੇਰੇ ਪਰਮੇਸ਼ੁਰ ਨੇ ਤੇਰੇ ਸਿਰ ਉੱਤੇ ਤੇਲ ਪਾ ਕੇ+ ਤੈਨੂੰ ਨਿਯੁਕਤ ਕੀਤਾ ਹੈ+ ਅਤੇ ਤੈਨੂੰ ਤੇਰੇ ਸਾਥੀਆਂ ਨਾਲੋਂ ਜ਼ਿਆਦਾ ਖ਼ੁਸ਼ੀ ਦਿੱਤੀ ਹੈ।