ਮਲਾਕੀ 3:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਤੁਸੀਂ ਫਿਰ ਤੋਂ ਧਰਮੀ ਤੇ ਦੁਸ਼ਟ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਅਤੇ ਨਾ ਕਰਨ ਵਾਲੇ ਵਿਚ ਫ਼ਰਕ ਦੇਖੋਗੇ।”+ ਮੱਤੀ 13:49, 50 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 49 ਯੁਗ* ਦੇ ਆਖ਼ਰੀ ਸਮੇਂ ਵਿਚ ਇਸੇ ਤਰ੍ਹਾਂ ਹੋਵੇਗਾ। ਦੂਤ ਜਾ ਕੇ ਦੁਸ਼ਟਾਂ ਨੂੰ ਧਰਮੀਆਂ ਤੋਂ ਵੱਖਰਾ ਕਰਨਗੇ 50 ਅਤੇ ਦੁਸ਼ਟਾਂ ਨੂੰ ਬਲ਼ਦੀ ਭੱਠੀ ਵਿਚ ਸੁੱਟ ਦੇਣਗੇ। ਉੱਥੇ ਉਹ ਆਪਣੀ ਮਾੜੀ ਹਾਲਤ ʼਤੇ ਰੋਣਗੇ ਅਤੇ ਕਚੀਚੀਆਂ ਵੱਟਣਗੇ।”
49 ਯੁਗ* ਦੇ ਆਖ਼ਰੀ ਸਮੇਂ ਵਿਚ ਇਸੇ ਤਰ੍ਹਾਂ ਹੋਵੇਗਾ। ਦੂਤ ਜਾ ਕੇ ਦੁਸ਼ਟਾਂ ਨੂੰ ਧਰਮੀਆਂ ਤੋਂ ਵੱਖਰਾ ਕਰਨਗੇ 50 ਅਤੇ ਦੁਸ਼ਟਾਂ ਨੂੰ ਬਲ਼ਦੀ ਭੱਠੀ ਵਿਚ ਸੁੱਟ ਦੇਣਗੇ। ਉੱਥੇ ਉਹ ਆਪਣੀ ਮਾੜੀ ਹਾਲਤ ʼਤੇ ਰੋਣਗੇ ਅਤੇ ਕਚੀਚੀਆਂ ਵੱਟਣਗੇ।”