ਅੱਯੂਬ 36:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਹ ਧਰਮੀਆਂ ਤੋਂ ਆਪਣੀਆਂ ਨਜ਼ਰਾਂ ਨਹੀਂ ਹਟਾਉਂਦਾ;+ਉਹ ਉਨ੍ਹਾਂ ਨੂੰ ਰਾਜਿਆਂ ਨਾਲ ਰਾਜ-ਗੱਦੀ ਉੱਤੇ ਬਿਠਾਉਂਦਾ ਹੈ*+ ਅਤੇ ਉਹ ਹਮੇਸ਼ਾ ਲਈ ਉੱਚੇ ਕੀਤੇ ਜਾਂਦੇ ਹਨ। ਜ਼ਬੂਰ 34:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਯਹੋਵਾਹ ਦੀਆਂ ਅੱਖਾਂ ਧਰਮੀਆਂ ʼਤੇ ਲੱਗੀਆਂ ਹੋਈਆਂ ਹਨ+ਅਤੇ ਉਸ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਹੋਏ ਹਨ।+
7 ਉਹ ਧਰਮੀਆਂ ਤੋਂ ਆਪਣੀਆਂ ਨਜ਼ਰਾਂ ਨਹੀਂ ਹਟਾਉਂਦਾ;+ਉਹ ਉਨ੍ਹਾਂ ਨੂੰ ਰਾਜਿਆਂ ਨਾਲ ਰਾਜ-ਗੱਦੀ ਉੱਤੇ ਬਿਠਾਉਂਦਾ ਹੈ*+ ਅਤੇ ਉਹ ਹਮੇਸ਼ਾ ਲਈ ਉੱਚੇ ਕੀਤੇ ਜਾਂਦੇ ਹਨ।