ਜ਼ਬੂਰ 32:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਦੁਸ਼ਟ ʼਤੇ ਬਹੁਤ ਸਾਰੀਆਂ ਮੁਸੀਬਤਾਂ ਆਉਂਦੀਆਂ ਹਨ;ਪਰ ਯਹੋਵਾਹ ʼਤੇ ਭਰੋਸਾ ਰੱਖਣ ਵਾਲੇ ਉਸ ਦੇ ਅਟੱਲ ਪਿਆਰ ਦੀ ਬੁੱਕਲ ਵਿਚ ਰਹਿੰਦੇ ਹਨ।+
10 ਦੁਸ਼ਟ ʼਤੇ ਬਹੁਤ ਸਾਰੀਆਂ ਮੁਸੀਬਤਾਂ ਆਉਂਦੀਆਂ ਹਨ;ਪਰ ਯਹੋਵਾਹ ʼਤੇ ਭਰੋਸਾ ਰੱਖਣ ਵਾਲੇ ਉਸ ਦੇ ਅਟੱਲ ਪਿਆਰ ਦੀ ਬੁੱਕਲ ਵਿਚ ਰਹਿੰਦੇ ਹਨ।+