ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 19:35
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 35 ਉਸੇ ਰਾਤ ਯਹੋਵਾਹ ਦੇ ਦੂਤ ਨੇ ਨਿਕਲ ਕੇ ਅੱਸ਼ੂਰੀਆਂ ਦੀ ਛਾਉਣੀ ਵਿਚ 1,85,000 ਆਦਮੀਆਂ ਨੂੰ ਮਾਰ ਮੁਕਾਇਆ।+ ਜਦੋਂ ਲੋਕ ਤੜਕੇ ਉੱਠੇ, ਤਾਂ ਉਨ੍ਹਾਂ ਨੇ ਦੇਖਿਆ ਕਿ ਉੱਥੇ ਲਾਸ਼ਾਂ ਹੀ ਲਾਸ਼ਾਂ ਪਈਆਂ ਸਨ।+

  • ਦਾਨੀਏਲ 6:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਮੇਰੇ ਪਰਮੇਸ਼ੁਰ ਨੇ ਆਪਣਾ ਦੂਤ ਭੇਜ ਕੇ ਸ਼ੇਰਾਂ ਦੇ ਮੂੰਹ ਬੰਦ ਕਰ ਦਿੱਤੇ+ ਅਤੇ ਉਨ੍ਹਾਂ ਨੇ ਮੇਰਾ ਕੁਝ ਨਹੀਂ ਵਿਗਾੜਿਆ+ ਕਿਉਂਕਿ ਮੈਂ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਬੇਕਸੂਰ ਹਾਂ। ਹੇ ਮਹਾਰਾਜ, ਮੈਂ ਤੇਰੇ ਖ਼ਿਲਾਫ਼ ਵੀ ਕੁਝ ਨਹੀਂ ਕੀਤਾ।”

  • ਰਸੂਲਾਂ ਦੇ ਕੰਮ 5:18, 19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਉਨ੍ਹਾਂ ਨੇ ਰਸੂਲਾਂ ਨੂੰ ਫੜ ਕੇ* ਜੇਲ੍ਹ ਵਿਚ ਸੁੱਟ ਦਿੱਤਾ।+ 19 ਪਰ ਉਸੇ ਰਾਤ ਯਹੋਵਾਹ* ਦੇ ਦੂਤ ਨੇ ਆ ਕੇ ਜੇਲ੍ਹ ਦੇ ਦਰਵਾਜ਼ੇ ਖੋਲ੍ਹ ਦਿੱਤੇ+ ਅਤੇ ਉਨ੍ਹਾਂ ਨੂੰ ਬਾਹਰ ਕੱਢ ਕੇ ਕਿਹਾ:

  • ਰਸੂਲਾਂ ਦੇ ਕੰਮ 12:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਪਤਰਸ ਨੂੰ ਜਦੋਂ ਹੋਸ਼ ਆਈ, ਤਾਂ ਉਸ ਨੇ ਆਪਣੇ ਆਪ ਨੂੰ ਕਿਹਾ: “ਹੁਣ ਮੈਂ ਜਾਣ ਗਿਆ ਹਾਂ ਕਿ ਯਹੋਵਾਹ* ਨੇ ਆਪਣਾ ਦੂਤ ਘੱਲ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਅਤੇ ਉਨ੍ਹਾਂ ਸਾਰੀਆਂ ਗੱਲਾਂ ਤੋਂ ਬਚਾਇਆ ਹੈ ਜੋ ਯਹੂਦੀ ਮੇਰੇ ਨਾਲ ਹੋਣ ਦੀ ਆਸ ਲਾਈ ਬੈਠੇ ਸਨ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ