ਯਾਕੂਬ 1:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਜਿਹੜਾ ਇਨਸਾਨ ਸੋਚਦਾ ਹੈ ਕਿ ਉਹ ਪਰਮੇਸ਼ੁਰ ਦੀ ਭਗਤੀ ਕਰਦਾ ਹੈ,* ਪਰ ਆਪਣੀ ਜ਼ਬਾਨ ਨੂੰ ਕੱਸ ਕੇ ਲਗਾਮ ਨਹੀਂ ਪਾਉਂਦਾ,+ ਤਾਂ ਉਹ ਆਪਣੇ ਹੀ ਦਿਲ ਨੂੰ ਧੋਖਾ ਦਿੰਦਾ ਹੈ ਅਤੇ ਉਸ ਦੀ ਭਗਤੀ ਵਿਅਰਥ ਹੈ। ਯਾਕੂਬ 3:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਪਰ ਕੋਈ ਵੀ ਇਨਸਾਨ ਜੀਭ ਨੂੰ ਕਾਬੂ ਨਹੀਂ ਕਰ ਸਕਦਾ। ਜੀਭ ਬੇਲਗਾਮ, ਖ਼ਤਰਨਾਕ ਅਤੇ ਜ਼ਹਿਰੀਲੀ ਹੁੰਦੀ ਹੈ।+
26 ਜਿਹੜਾ ਇਨਸਾਨ ਸੋਚਦਾ ਹੈ ਕਿ ਉਹ ਪਰਮੇਸ਼ੁਰ ਦੀ ਭਗਤੀ ਕਰਦਾ ਹੈ,* ਪਰ ਆਪਣੀ ਜ਼ਬਾਨ ਨੂੰ ਕੱਸ ਕੇ ਲਗਾਮ ਨਹੀਂ ਪਾਉਂਦਾ,+ ਤਾਂ ਉਹ ਆਪਣੇ ਹੀ ਦਿਲ ਨੂੰ ਧੋਖਾ ਦਿੰਦਾ ਹੈ ਅਤੇ ਉਸ ਦੀ ਭਗਤੀ ਵਿਅਰਥ ਹੈ।