ਜ਼ਬੂਰ 37:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਹੁਣ ਥੋੜ੍ਹਾ ਹੀ ਸਮਾਂ ਰਹਿੰਦਾ ਹੈ ਜਦ ਦੁਸ਼ਟ ਖ਼ਤਮ ਹੋ ਜਾਣਗੇ;+ਤੂੰ ਉਨ੍ਹਾਂ ਦੇ ਟਿਕਾਣੇ ʼਤੇ ਉਨ੍ਹਾਂ ਦੀ ਭਾਲ ਕਰੇਂਗਾ,ਪਰ ਉਹ ਉੱਥੇ ਨਹੀਂ ਹੋਣਗੇ।+ ਕਹਾਉਤਾਂ 10:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਧਰਮੀ ਇਨਸਾਨ ਨੂੰ ਯਾਦ ਕਰ ਕੇ* ਉਸ ਨੂੰ ਅਸੀਸਾਂ ਦਿੱਤੀਆਂ ਜਾਂਦੀਆਂ ਹਨ,+ਪਰ ਦੁਸ਼ਟ ਦਾ ਨਾਂ ਗਲ਼-ਸੜ ਜਾਵੇਗਾ।+
10 ਹੁਣ ਥੋੜ੍ਹਾ ਹੀ ਸਮਾਂ ਰਹਿੰਦਾ ਹੈ ਜਦ ਦੁਸ਼ਟ ਖ਼ਤਮ ਹੋ ਜਾਣਗੇ;+ਤੂੰ ਉਨ੍ਹਾਂ ਦੇ ਟਿਕਾਣੇ ʼਤੇ ਉਨ੍ਹਾਂ ਦੀ ਭਾਲ ਕਰੇਂਗਾ,ਪਰ ਉਹ ਉੱਥੇ ਨਹੀਂ ਹੋਣਗੇ।+