ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 3:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਮੈਂ ਉੱਚੀ ਆਵਾਜ਼ ਵਿਚ ਯਹੋਵਾਹ ਨੂੰ ਪੁਕਾਰਾਂਗਾ

      ਅਤੇ ਉਹ ਮੈਨੂੰ ਆਪਣੇ ਪਵਿੱਤਰ ਪਹਾੜ ਤੋਂ ਉੱਤਰ ਦੇਵੇਗਾ।+ (ਸਲਹ)

  • ਜ਼ਬੂਰ 145:18, 19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਯਹੋਵਾਹ ਉਨ੍ਹਾਂ ਸਾਰਿਆਂ ਦੇ ਨੇੜੇ ਹੈ ਜੋ ਉਸ ਨੂੰ ਪੁਕਾਰਦੇ ਹਨ,+

      ਹਾਂ, ਜੋ ਸੱਚੇ ਦਿਲੋਂ* ਉਸ ਨੂੰ ਪੁਕਾਰਦੇ ਹਨ।+

      ר [ਰੇਸ਼]

      19 ਜਿਹੜੇ ਉਸ ਦਾ ਡਰ ਮੰਨਦੇ ਹਨ, ਉਹ ਉਨ੍ਹਾਂ ਦੀ ਇੱਛਾ ਪੂਰੀ ਕਰਦਾ ਹੈ;+

      ਉਹ ਮਦਦ ਲਈ ਉਨ੍ਹਾਂ ਦੀ ਦੁਹਾਈ ਸੁਣਦਾ ਹੈ ਅਤੇ ਉਨ੍ਹਾਂ ਨੂੰ ਬਚਾਉਂਦਾ ਹੈਂ।+

  • ਇਬਰਾਨੀਆਂ 5:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਧਰਤੀ ਉੱਤੇ ਰਹਿੰਦਿਆਂ ਮਸੀਹ ਨੇ ਧਾਹਾਂ ਮਾਰ-ਮਾਰ ਕੇ ਅਤੇ ਹੰਝੂ ਵਹਾ-ਵਹਾ ਕੇ ਉਸ ਨੂੰ ਫ਼ਰਿਆਦਾਂ ਅਤੇ ਮਿੰਨਤਾਂ ਕੀਤੀਆਂ+ ਜਿਹੜਾ ਉਸ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦਾ ਡਰ ਰੱਖਣ ਕਰਕੇ ਉਸ ਦੀ ਸੁਣੀ ਗਈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ