ਜ਼ਬੂਰ 25:12, 13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਜਿਹੜਾ ਇਨਸਾਨ ਯਹੋਵਾਹ ਦਾ ਡਰ ਰੱਖਦਾ ਹੈ,+ਉਹ ਉਸ ਨੂੰ ਸਿਖਾਏਗਾ ਕਿ ਉਸ ਨੇ ਕਿਹੜਾ ਰਾਹ ਚੁਣਨਾ ਹੈ।+ נ [ਨੂਣ] 13 ਉਹ ਚੰਗੀਆਂ ਚੀਜ਼ਾਂ ਦਾ ਆਨੰਦ ਮਾਣੇਗਾ+ਅਤੇ ਉਸ ਦੀ ਔਲਾਦ* ਧਰਤੀ ਦੀ ਵਾਰਸ ਬਣੇਗੀ।+ ਜ਼ਬੂਰ 37:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਧਰਮੀ ਧਰਤੀ ਦੇ ਵਾਰਸ ਬਣਨਗੇ+ਅਤੇ ਇਸ ਉੱਤੇ ਹਮੇਸ਼ਾ ਜੀਉਂਦੇ ਰਹਿਣਗੇ।+ ਮੱਤੀ 5:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 “ਖ਼ੁਸ਼ ਹਨ ਨਰਮ ਸੁਭਾਅ ਵਾਲੇ+ ਕਿਉਂਕਿ ਉਹ ਧਰਤੀ ਦੇ ਵਾਰਸ ਹੋਣਗੇ।+ 2 ਪਤਰਸ 2:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਇਨ੍ਹਾਂ ਗੱਲਾਂ ਤੋਂ ਪਤਾ ਲੱਗਦਾ ਹੈ ਕਿ ਯਹੋਵਾਹ* ਭਗਤੀ ਕਰਨ ਵਾਲੇ ਲੋਕਾਂ ਨੂੰ ਅਜ਼ਮਾਇਸ਼ਾਂ ਵਿੱਚੋਂ ਕੱਢਣਾ ਜਾਣਦਾ ਹੈ,+ ਪਰ ਕੁਧਰਮੀਆਂ ਨੂੰ ਨਿਆਂ ਦੇ ਦਿਨ ਸਜ਼ਾ ਦੇਣ ਵਾਸਤੇ ਰੱਖਣਾ ਜਾਣਦਾ ਹੈ,+
12 ਜਿਹੜਾ ਇਨਸਾਨ ਯਹੋਵਾਹ ਦਾ ਡਰ ਰੱਖਦਾ ਹੈ,+ਉਹ ਉਸ ਨੂੰ ਸਿਖਾਏਗਾ ਕਿ ਉਸ ਨੇ ਕਿਹੜਾ ਰਾਹ ਚੁਣਨਾ ਹੈ।+ נ [ਨੂਣ] 13 ਉਹ ਚੰਗੀਆਂ ਚੀਜ਼ਾਂ ਦਾ ਆਨੰਦ ਮਾਣੇਗਾ+ਅਤੇ ਉਸ ਦੀ ਔਲਾਦ* ਧਰਤੀ ਦੀ ਵਾਰਸ ਬਣੇਗੀ।+
9 ਇਨ੍ਹਾਂ ਗੱਲਾਂ ਤੋਂ ਪਤਾ ਲੱਗਦਾ ਹੈ ਕਿ ਯਹੋਵਾਹ* ਭਗਤੀ ਕਰਨ ਵਾਲੇ ਲੋਕਾਂ ਨੂੰ ਅਜ਼ਮਾਇਸ਼ਾਂ ਵਿੱਚੋਂ ਕੱਢਣਾ ਜਾਣਦਾ ਹੈ,+ ਪਰ ਕੁਧਰਮੀਆਂ ਨੂੰ ਨਿਆਂ ਦੇ ਦਿਨ ਸਜ਼ਾ ਦੇਣ ਵਾਸਤੇ ਰੱਖਣਾ ਜਾਣਦਾ ਹੈ,+