ਜ਼ਬੂਰ 38:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਪਰ ਇਕ ਬੋਲ਼ੇ ਵਾਂਗ ਮੈਂ ਉਨ੍ਹਾਂ ਦੀਆਂ ਗੱਲਾਂ ਨਹੀਂ ਸੁਣਦਾ;+ਇਕ ਗੁੰਗੇ ਵਾਂਗ ਮੈਂ ਆਪਣਾ ਮੂੰਹ ਨਹੀਂ ਖੋਲ੍ਹਦਾ।+ ਮੱਤੀ 27:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਪਰ ਜਦੋਂ ਮੁੱਖ ਪੁਜਾਰੀ ਅਤੇ ਬਜ਼ੁਰਗ ਉਸ ਉੱਤੇ ਇਲਜ਼ਾਮ ਲਾ ਰਹੇ ਸਨ, ਤਾਂ ਉਸ ਨੇ ਕੋਈ ਜਵਾਬ ਨਾ ਦਿੱਤਾ।+ 1 ਪਤਰਸ 2:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਜਦੋਂ ਲੋਕ ਉਸ ਦੀ ਬੇਇੱਜ਼ਤੀ ਕਰਦੇ ਸਨ,*+ ਤਾਂ ਉਹ ਬਦਲੇ ਵਿਚ ਉਨ੍ਹਾਂ ਦੀ ਬੇਇੱਜ਼ਤੀ ਨਹੀਂ ਕਰਦਾ ਸੀ।*+ ਜਦੋਂ ਲੋਕ ਉਸ ਨੂੰ ਸਤਾਉਂਦੇ ਸਨ,+ ਤਾਂ ਉਹ ਉਨ੍ਹਾਂ ਨੂੰ ਡਰਾਉਂਦਾ-ਧਮਕਾਉਂਦਾ ਨਹੀਂ ਸੀ, ਪਰ ਉਸ ਨੇ ਆਪਣੇ ਆਪ ਨੂੰ ਸੱਚਾ ਨਿਆਂ ਕਰਨ ਵਾਲੇ ਦੇ ਹੱਥਾਂ ਵਿਚ ਸੌਂਪ ਦਿੱਤਾ।+
23 ਜਦੋਂ ਲੋਕ ਉਸ ਦੀ ਬੇਇੱਜ਼ਤੀ ਕਰਦੇ ਸਨ,*+ ਤਾਂ ਉਹ ਬਦਲੇ ਵਿਚ ਉਨ੍ਹਾਂ ਦੀ ਬੇਇੱਜ਼ਤੀ ਨਹੀਂ ਕਰਦਾ ਸੀ।*+ ਜਦੋਂ ਲੋਕ ਉਸ ਨੂੰ ਸਤਾਉਂਦੇ ਸਨ,+ ਤਾਂ ਉਹ ਉਨ੍ਹਾਂ ਨੂੰ ਡਰਾਉਂਦਾ-ਧਮਕਾਉਂਦਾ ਨਹੀਂ ਸੀ, ਪਰ ਉਸ ਨੇ ਆਪਣੇ ਆਪ ਨੂੰ ਸੱਚਾ ਨਿਆਂ ਕਰਨ ਵਾਲੇ ਦੇ ਹੱਥਾਂ ਵਿਚ ਸੌਂਪ ਦਿੱਤਾ।+