ਜ਼ਬੂਰ 37:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਉਸ ਦੇ ਪਰਮੇਸ਼ੁਰ ਦਾ ਕਾਨੂੰਨ ਉਸ ਦੇ ਦਿਲ ਵਿਚ ਹੈ;+ਉਸ ਦੇ ਕਦਮ ਨਹੀਂ ਲੜਖੜਾਉਣਗੇ।+ ਰੋਮੀਆਂ 7:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਮੈਨੂੰ ਪਰਮੇਸ਼ੁਰ ਦੇ ਕਾਨੂੰਨ ਤੋਂ ਦਿਲੋਂ ਖ਼ੁਸ਼ੀ ਹੁੰਦੀ ਹੈ।+