ਉਤਪਤ 15:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਇਸ ਤੋਂ ਬਾਅਦ ਅਬਰਾਮ ਨੂੰ ਇਕ ਦਰਸ਼ਣ ਵਿਚ ਯਹੋਵਾਹ ਦਾ ਇਹ ਸੰਦੇਸ਼ ਮਿਲਿਆ: “ਅਬਰਾਮ, ਤੂੰ ਡਰ ਨਾ।+ ਮੈਂ ਤੇਰੀ ਢਾਲ ਹਾਂ।+ ਮੈਂ ਤੈਨੂੰ ਵੱਡਾ ਇਨਾਮ ਦਿਆਂਗਾ।”+ ਕਹਾਉਤਾਂ 30:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਪਰਮੇਸ਼ੁਰ ਦੀ ਹਰ ਗੱਲ ਸ਼ੁੱਧ ਹੈ।+ ਉਸ ਵਿਚ ਪਨਾਹ ਲੈਣ ਵਾਲਿਆਂ ਲਈ ਉਹ ਇਕ ਢਾਲ ਹੈ।+
15 ਇਸ ਤੋਂ ਬਾਅਦ ਅਬਰਾਮ ਨੂੰ ਇਕ ਦਰਸ਼ਣ ਵਿਚ ਯਹੋਵਾਹ ਦਾ ਇਹ ਸੰਦੇਸ਼ ਮਿਲਿਆ: “ਅਬਰਾਮ, ਤੂੰ ਡਰ ਨਾ।+ ਮੈਂ ਤੇਰੀ ਢਾਲ ਹਾਂ।+ ਮੈਂ ਤੈਨੂੰ ਵੱਡਾ ਇਨਾਮ ਦਿਆਂਗਾ।”+