ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 32:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  5 ਅਖ਼ੀਰ ਮੈਂ ਤੇਰੇ ਸਾਮ੍ਹਣੇ ਆਪਣਾ ਪਾਪ ਕਬੂਲ ਕਰ ਲਿਆ;

      ਮੈਂ ਆਪਣੀ ਗ਼ਲਤੀ ʼਤੇ ਪਰਦਾ ਨਹੀਂ ਪਾਇਆ।+

      ਮੈਂ ਕਿਹਾ: “ਮੈਂ ਯਹੋਵਾਹ ਸਾਮ੍ਹਣੇ ਆਪਣੇ ਅਪਰਾਧਾਂ ਦਾ ਇਕਰਾਰ ਕਰਾਂਗਾ।”+

      ਤੂੰ ਮੇਰੀ ਗ਼ਲਤੀ ਅਤੇ ਪਾਪ ਮਾਫ਼ ਕਰ ਦਿੱਤੇ।+ (ਸਲਹ)

  • ਜ਼ਬੂਰ 38:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਤੇਰੇ ਗੁੱਸੇ ਕਰਕੇ ਮੇਰਾ ਪੂਰਾ ਸਰੀਰ ਬੀਮਾਰ ਪੈ ਗਿਆ ਹੈ।*

      ਮੇਰੇ ਪਾਪ ਕਰਕੇ ਮੇਰੀਆਂ ਹੱਡੀਆਂ ਨੂੰ ਚੈਨ ਨਹੀਂ+

  • ਕਹਾਉਤਾਂ 28:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ, ਉਹ ਸਫ਼ਲ ਨਹੀਂ ਹੋਵੇਗਾ,+

      ਪਰ ਜਿਹੜਾ ਉਨ੍ਹਾਂ ਨੂੰ ਮੰਨ ਲੈਂਦਾ ਹੈ ਅਤੇ ਛੱਡ ਦਿੰਦਾ ਹੈ, ਉਸ ਉੱਤੇ ਰਹਿਮ ਕੀਤਾ ਜਾਵੇਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ