ਬਿਵਸਥਾ ਸਾਰ 28:37 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 37 ਯਹੋਵਾਹ ਤੁਹਾਨੂੰ ਆਪਣੇ ਦੇਸ਼ ਵਿੱਚੋਂ ਕੱਢ ਕੇ ਜਿਨ੍ਹਾਂ ਕੌਮਾਂ ਵਿਚ ਭੇਜੇਗਾ, ਉੱਥੇ ਲੋਕ ਤੁਹਾਡਾ ਹਸ਼ਰ ਦੇਖ ਕੇ ਡਰ ਜਾਣਗੇ ਅਤੇ ਤੁਹਾਡੇ ਨਾਲ ਘਿਰਣਾ ਕਰਨਗੇ* ਅਤੇ ਤੁਹਾਡਾ ਮਜ਼ਾਕ ਉਡਾਉਣਗੇ।+ 2 ਇਤਿਹਾਸ 7:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਤਾਂ ਮੈਂ ਇਜ਼ਰਾਈਲੀਆਂ ਨੂੰ ਆਪਣੇ ਦੇਸ਼ ਵਿੱਚੋਂ ਜੜ੍ਹੋਂ ਉਖਾੜ ਦਿਆਂਗਾ ਜੋ ਮੈਂ ਉਨ੍ਹਾਂ ਨੂੰ ਦਿੱਤਾ ਹੈ+ ਅਤੇ ਆਪਣੇ ਨਾਂ ਲਈ ਪਵਿੱਤਰ ਕੀਤੇ ਇਸ ਭਵਨ ਨੂੰ ਮੈਂ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿਆਂਗਾ ਅਤੇ ਸਾਰੀਆਂ ਕੌਮਾਂ ਇਸ ਨਾਲ ਘਿਰਣਾ ਕਰਨਗੀਆਂ* ਅਤੇ ਇਸ ਦਾ ਮਜ਼ਾਕ ਉਡਾਉਣਗੀਆਂ।+
37 ਯਹੋਵਾਹ ਤੁਹਾਨੂੰ ਆਪਣੇ ਦੇਸ਼ ਵਿੱਚੋਂ ਕੱਢ ਕੇ ਜਿਨ੍ਹਾਂ ਕੌਮਾਂ ਵਿਚ ਭੇਜੇਗਾ, ਉੱਥੇ ਲੋਕ ਤੁਹਾਡਾ ਹਸ਼ਰ ਦੇਖ ਕੇ ਡਰ ਜਾਣਗੇ ਅਤੇ ਤੁਹਾਡੇ ਨਾਲ ਘਿਰਣਾ ਕਰਨਗੇ* ਅਤੇ ਤੁਹਾਡਾ ਮਜ਼ਾਕ ਉਡਾਉਣਗੇ।+
20 ਤਾਂ ਮੈਂ ਇਜ਼ਰਾਈਲੀਆਂ ਨੂੰ ਆਪਣੇ ਦੇਸ਼ ਵਿੱਚੋਂ ਜੜ੍ਹੋਂ ਉਖਾੜ ਦਿਆਂਗਾ ਜੋ ਮੈਂ ਉਨ੍ਹਾਂ ਨੂੰ ਦਿੱਤਾ ਹੈ+ ਅਤੇ ਆਪਣੇ ਨਾਂ ਲਈ ਪਵਿੱਤਰ ਕੀਤੇ ਇਸ ਭਵਨ ਨੂੰ ਮੈਂ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿਆਂਗਾ ਅਤੇ ਸਾਰੀਆਂ ਕੌਮਾਂ ਇਸ ਨਾਲ ਘਿਰਣਾ ਕਰਨਗੀਆਂ* ਅਤੇ ਇਸ ਦਾ ਮਜ਼ਾਕ ਉਡਾਉਣਗੀਆਂ।+