-
ਇਬਰਾਨੀਆਂ 1:8, 9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਪਰ ਉਹ ਆਪਣੇ ਪੁੱਤਰ ਬਾਰੇ ਕਹਿੰਦਾ ਹੈ: “ਪਰਮੇਸ਼ੁਰ ਯੁਗਾਂ-ਯੁਗਾਂ ਤਕ ਤੇਰਾ ਸਿੰਘਾਸਣ ਹੈ+ ਅਤੇ ਤੇਰਾ ਰਾਜ-ਡੰਡਾ ਨਿਆਂ ਦਾ ਰਾਜ-ਡੰਡਾ ਹੈ। 9 ਤੈਨੂੰ ਧਾਰਮਿਕਤਾ* ਨਾਲ ਪਿਆਰ ਅਤੇ ਬੁਰਾਈ ਨਾਲ ਨਫ਼ਰਤ ਹੈ। ਇਸੇ ਕਰਕੇ ਪਰਮੇਸ਼ੁਰ ਨੇ, ਹਾਂ ਤੇਰੇ ਪਰਮੇਸ਼ੁਰ ਨੇ ਤੇਰੇ ਸਿਰ ਉੱਤੇ ਤੇਲ ਪਾ ਕੇ ਤੈਨੂੰ ਨਿਯੁਕਤ ਕੀਤਾ ਹੈ+ ਅਤੇ ਤੈਨੂੰ ਤੇਰੇ ਸਾਥੀਆਂ ਨਾਲੋਂ ਜ਼ਿਆਦਾ ਖ਼ੁਸ਼ੀ ਦਿੱਤੀ ਹੈ।”+
-