ਉਤਪਤ 1:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਫਿਰ ਪਰਮੇਸ਼ੁਰ ਨੇ ਕਿਹਾ: “ਆਓ ਆਪਾਂ+ ਇਨਸਾਨ ਨੂੰ ਆਪਣੇ ਸਰੂਪ ਉੱਤੇ+ ਅਤੇ ਆਪਣੇ ਵਰਗਾ+ ਬਣਾਈਏ ਅਤੇ ਉਹ ਸਮੁੰਦਰ ਦੀਆਂ ਮੱਛੀਆਂ, ਆਕਾਸ਼ ਵਿਚ ਉੱਡਣ ਵਾਲੇ ਜੀਵਾਂ, ਪਾਲਤੂ ਪਸ਼ੂਆਂ, ਪੂਰੀ ਧਰਤੀ ਅਤੇ ਜ਼ਮੀਨ ʼਤੇ ਘਿਸਰਨ ਵਾਲੇ ਸਾਰੇ ਜਾਨਵਰਾਂ ਉੱਤੇ ਅਧਿਕਾਰ ਰੱਖੇ।”+ ਉਤਪਤ 9:1, 2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਪੁੱਤਰਾਂ ਨੂੰ ਬਰਕਤ ਦਿੰਦੇ ਹੋਏ ਕਿਹਾ: “ਵਧੋ-ਫੁੱਲੋ ਅਤੇ ਧਰਤੀ ਨੂੰ ਭਰ ਦਿਓ।+ 2 ਧਰਤੀ ਉੱਤੇ ਹਰ ਜੀਉਂਦੇ ਪ੍ਰਾਣੀ ਅਤੇ ਆਕਾਸ਼ ਵਿਚ ਉੱਡਣ ਵਾਲੇ ਹਰ ਜੀਵ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਅਤੇ ਜ਼ਮੀਨ ਉੱਤੇ ਘਿਸਰਨ ਵਾਲੇ ਹਰ ਜਾਨਵਰ ਵਿਚ ਤੁਹਾਡਾ ਡਰ ਅਤੇ ਖ਼ੌਫ਼ ਰਹੇਗਾ। ਮੈਂ ਇਨ੍ਹਾਂ ਨੂੰ ਤੁਹਾਡੇ ਅਧੀਨ ਕੀਤਾ ਹੈ।+
26 ਫਿਰ ਪਰਮੇਸ਼ੁਰ ਨੇ ਕਿਹਾ: “ਆਓ ਆਪਾਂ+ ਇਨਸਾਨ ਨੂੰ ਆਪਣੇ ਸਰੂਪ ਉੱਤੇ+ ਅਤੇ ਆਪਣੇ ਵਰਗਾ+ ਬਣਾਈਏ ਅਤੇ ਉਹ ਸਮੁੰਦਰ ਦੀਆਂ ਮੱਛੀਆਂ, ਆਕਾਸ਼ ਵਿਚ ਉੱਡਣ ਵਾਲੇ ਜੀਵਾਂ, ਪਾਲਤੂ ਪਸ਼ੂਆਂ, ਪੂਰੀ ਧਰਤੀ ਅਤੇ ਜ਼ਮੀਨ ʼਤੇ ਘਿਸਰਨ ਵਾਲੇ ਸਾਰੇ ਜਾਨਵਰਾਂ ਉੱਤੇ ਅਧਿਕਾਰ ਰੱਖੇ।”+
9 ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਪੁੱਤਰਾਂ ਨੂੰ ਬਰਕਤ ਦਿੰਦੇ ਹੋਏ ਕਿਹਾ: “ਵਧੋ-ਫੁੱਲੋ ਅਤੇ ਧਰਤੀ ਨੂੰ ਭਰ ਦਿਓ।+ 2 ਧਰਤੀ ਉੱਤੇ ਹਰ ਜੀਉਂਦੇ ਪ੍ਰਾਣੀ ਅਤੇ ਆਕਾਸ਼ ਵਿਚ ਉੱਡਣ ਵਾਲੇ ਹਰ ਜੀਵ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਅਤੇ ਜ਼ਮੀਨ ਉੱਤੇ ਘਿਸਰਨ ਵਾਲੇ ਹਰ ਜਾਨਵਰ ਵਿਚ ਤੁਹਾਡਾ ਡਰ ਅਤੇ ਖ਼ੌਫ਼ ਰਹੇਗਾ। ਮੈਂ ਇਨ੍ਹਾਂ ਨੂੰ ਤੁਹਾਡੇ ਅਧੀਨ ਕੀਤਾ ਹੈ।+