ਯਸਾਯਾਹ 1:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 “ਹੁਣ ਆਓ, ਆਪਾਂ ਆਪਸ ਵਿਚ ਮਾਮਲਾ ਸੁਲਝਾ ਲਈਏ,” ਯਹੋਵਾਹ ਕਹਿੰਦਾ ਹੈ।+ “ਭਾਵੇਂ ਤੁਹਾਡੇ ਪਾਪ ਸੁਰਖ਼ ਲਾਲ ਹੋਣ,ਉਹ ਬਰਫ਼ ਜਿੰਨੇ ਚਿੱਟੇ ਹੋ ਜਾਣਗੇ;+ਭਾਵੇਂ ਉਹ ਗੂੜ੍ਹੇ ਲਾਲ ਕੱਪੜੇ ਵਰਗੇ ਹੋਣ,ਉਹ ਉੱਨ ਵਰਗੇ ਹੋ ਜਾਣਗੇ। 1 ਕੁਰਿੰਥੀਆਂ 6:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਤੁਹਾਡੇ ਵਿੱਚੋਂ ਕੁਝ ਜਣੇ ਪਹਿਲਾਂ ਅਜਿਹੇ ਹੀ ਸਨ। ਪਰ ਹੁਣ ਤੁਹਾਨੂੰ ਧੋ ਕੇ ਸ਼ੁੱਧ+ ਅਤੇ ਪਵਿੱਤਰ ਕੀਤਾ ਗਿਆ ਹੈ।+ ਤੁਹਾਨੂੰ ਸਾਡੇ ਪਰਮੇਸ਼ੁਰ ਦੀ ਸ਼ਕਤੀ ਨਾਲ ਪ੍ਰਭੂ ਯਿਸੂ ਮਸੀਹ ਦੇ ਨਾਂ ʼਤੇ ਧਰਮੀ ਠਹਿਰਾਇਆ ਗਿਆ ਹੈ।+
18 “ਹੁਣ ਆਓ, ਆਪਾਂ ਆਪਸ ਵਿਚ ਮਾਮਲਾ ਸੁਲਝਾ ਲਈਏ,” ਯਹੋਵਾਹ ਕਹਿੰਦਾ ਹੈ।+ “ਭਾਵੇਂ ਤੁਹਾਡੇ ਪਾਪ ਸੁਰਖ਼ ਲਾਲ ਹੋਣ,ਉਹ ਬਰਫ਼ ਜਿੰਨੇ ਚਿੱਟੇ ਹੋ ਜਾਣਗੇ;+ਭਾਵੇਂ ਉਹ ਗੂੜ੍ਹੇ ਲਾਲ ਕੱਪੜੇ ਵਰਗੇ ਹੋਣ,ਉਹ ਉੱਨ ਵਰਗੇ ਹੋ ਜਾਣਗੇ।
11 ਤੁਹਾਡੇ ਵਿੱਚੋਂ ਕੁਝ ਜਣੇ ਪਹਿਲਾਂ ਅਜਿਹੇ ਹੀ ਸਨ। ਪਰ ਹੁਣ ਤੁਹਾਨੂੰ ਧੋ ਕੇ ਸ਼ੁੱਧ+ ਅਤੇ ਪਵਿੱਤਰ ਕੀਤਾ ਗਿਆ ਹੈ।+ ਤੁਹਾਨੂੰ ਸਾਡੇ ਪਰਮੇਸ਼ੁਰ ਦੀ ਸ਼ਕਤੀ ਨਾਲ ਪ੍ਰਭੂ ਯਿਸੂ ਮਸੀਹ ਦੇ ਨਾਂ ʼਤੇ ਧਰਮੀ ਠਹਿਰਾਇਆ ਗਿਆ ਹੈ।+