ਅੱਯੂਬ 28:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਉਸ ਨੇ ਆਦਮੀ ਨੂੰ ਕਿਹਾ: ‘ਦੇਖ! ਯਹੋਵਾਹ ਦਾ ਡਰ ਮੰਨਣਾ ਹੀ ਬੁੱਧ ਹੈ+ਅਤੇ ਬੁਰਾਈ ਤੋਂ ਦੂਰ ਰਹਿਣਾ ਹੀ ਸਮਝ ਹੈ।’”+ ਕਹਾਉਤਾਂ 9:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਯਹੋਵਾਹ ਦਾ ਡਰ ਬੁੱਧ ਦੀ ਸ਼ੁਰੂਆਤ ਹੈ+ਅਤੇ ਅੱਤ ਪਵਿੱਤਰ ਪਰਮੇਸ਼ੁਰ ਦਾ ਗਿਆਨ+ ਹੀ ਸਮਝ ਹੈ।