ਜ਼ਬੂਰ 40:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਹੇ ਮੇਰੇ ਪਰਮੇਸ਼ੁਰ, ਮੈਨੂੰ ਤੇਰੀ ਇੱਛਾ ਪੂਰੀ ਕਰ ਕੇ ਖ਼ੁਸ਼ੀ ਮਿਲਦੀ ਹੈ*+ਅਤੇ ਤੇਰਾ ਕਾਨੂੰਨ ਮੇਰੇ ਦਿਲ ਵਿਚ ਸਮਾਇਆ ਹੈ।+ ਕਹਾਉਤਾਂ 2:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਹੇ ਮੇਰੇ ਪੁੱਤਰ, ਜੇ ਤੂੰ ਮੇਰੀ ਗੱਲ ਮੰਨੇਂਅਤੇ ਮੇਰੇ ਹੁਕਮਾਂ ਨੂੰ ਖ਼ਜ਼ਾਨੇ ਵਾਂਗ ਸਾਂਭ ਕੇ ਰੱਖੇਂ,+
8 ਹੇ ਮੇਰੇ ਪਰਮੇਸ਼ੁਰ, ਮੈਨੂੰ ਤੇਰੀ ਇੱਛਾ ਪੂਰੀ ਕਰ ਕੇ ਖ਼ੁਸ਼ੀ ਮਿਲਦੀ ਹੈ*+ਅਤੇ ਤੇਰਾ ਕਾਨੂੰਨ ਮੇਰੇ ਦਿਲ ਵਿਚ ਸਮਾਇਆ ਹੈ।+